ਸ਼ੁਸ਼ਾਂਤ ਰਾਜਪੂਤ ਖ਼ੁਦਕੁਸ਼ੀ ਮਾਮਲਾ: ਬਿਹਾਰ ਸਰਕਾਰ ਵੱਲੋਂ ਸੀਬੀਆਈ ਜਾਂਚ ਦੀ ਸਿਫਾਰਸ਼

ਮਰਹੂਮ ਅਭਿਨੇਤਾ ਦੇ ਪਿਤਾ ਨੇ ਕੀਤੀ ਸੀ ਮੰਗ

ਸ਼ੁਸ਼ਾਂਤ ਰਾਜਪੂਤ ਖ਼ੁਦਕੁਸ਼ੀ ਮਾਮਲਾ: ਬਿਹਾਰ ਸਰਕਾਰ ਵੱਲੋਂ ਸੀਬੀਆਈ ਜਾਂਚ ਦੀ ਸਿਫਾਰਸ਼

ਪਟਨਾ, 4 ਅਗਸਤ

ਬਿਹਾਰ ਸਰਕਾਰ ਨੇ ਮੰਗਲਵਾਰ ਨੂੰ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੇ ਕਥਿਤ ਖ਼ੁਦਕੁਸ਼ੀ ਮਾਮਲੇ ਦੀ ਸੀਬੀਆਈ ਜਾਂਚ ਦੀ ਸਿਫਾਰਸ਼ ਕਰ ਦਿੱਤੀ ਹੈ।

ਸੂਤਰਾਂ ਅਨੁਸਾਰ ਸੁਸ਼ਾਂਤ ਸਿੰਘ ਦੇ ਪਿਤਾ ਕੇਕੇ ਸਿੰਘ ਵੱਲੋਂ ਇਸ ਦੀ ਮੰਗ ਕਰਨ ਤੋਂ ਬਾਅਦ ਰਾਜ ਸਰਕਾਰ ਨੇ ਸੀਬੀਆਈ ਜਾਂਚ ਦੀ ਸਿਫਾਰਸ਼ ਕੀਤੀ ਹੈ। ਭਾਜਪਾ ਵਿਧਾਇਕ ਨੀਰਜ ਕੁਮਾਰ ਬਬਲੂ ਨੇ ਸੀਬੀਆਈ ਜਾਂਚ ਦੀ ਸਿਫਾਰਸ਼ ਕਰਨ ਲਈ ਮੁੱਖ ਮੰਤਰੀ ਨਿਤੀਸ਼ ਕੁਮਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਸੱਚ ਸਾਹਮਣੇ ਆ ਜਾਵੇਗਾ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All