ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਸ਼ੱਕੀ ਧਮਾਕਾ
ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇੱਕ ਸ਼ੱਕੀ ਧਮਾਕਾ ਹੋਇਆ ਹੈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਧਮਾਕਾ ਡੋਡਾ ਦੀ ਜਾਮਾ ਮਸਜਿਦ ਨੇੜੇ ਡੁਮਰੀ ਮੁਹੱਲੇ ਵਿੱਚ ਹੋਇਆ। ਪੁਲਿਸ ਮੌਕੇ ’ਤੇ...
Advertisement
ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇੱਕ ਸ਼ੱਕੀ ਧਮਾਕਾ ਹੋਇਆ ਹੈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਧਮਾਕਾ ਡੋਡਾ ਦੀ ਜਾਮਾ ਮਸਜਿਦ ਨੇੜੇ ਡੁਮਰੀ ਮੁਹੱਲੇ ਵਿੱਚ ਹੋਇਆ। ਪੁਲਿਸ ਮੌਕੇ ’ਤੇ ਪਹੁੰਚ ਗਈ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਦੋ ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ।
Advertisement
ਆਮ ਆਦਮੀ ਪਾਰਟੀ ਦੇ ਵਿਧਾਇਕ ਮਹਿਰਾਜ ਮਲਿਕ ਨੂੰ ਸਖ਼ਤ ਪਬਲਿਕ ਸੇਫਟੀ ਐਕਟ (PSA) ਤਹਿਤ ਗ੍ਰਿਫ਼ਤਾਰ ਕਰਨ ਤੋਂ ਬਾਅਦ 80 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਪ੍ਰਦਰਸ਼ਨਕਾਰੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਹਿੰਸਕ ਝੜਪਾਂ ਹੋਈਆਂ ਹਨ। ਇਸ ਕਾਰਨ ਜਿਸ ਕਾਰਨ ਜ਼ਿਲ੍ਹੇ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਤਣਾਅ ਬਣਿਆ ਹੋਇਆ ਹੈ।
Advertisement
×