ਟੀ-20: ਸ੍ਰੀਲੰਕਾ ਨੇ ਭਾਰਤ ਨੂੰ ਚਾਰ ਵਿਕਟਾਂ ਨਾਲ ਹਰਾਇਆ

ਟੀ-20: ਸ੍ਰੀਲੰਕਾ ਨੇ ਭਾਰਤ ਨੂੰ ਚਾਰ ਵਿਕਟਾਂ ਨਾਲ ਹਰਾਇਆ

ਕੋਲੰਬੋ, 28 ਜੁਲਾਈ

ਸ੍ਰੀਲੰਕਾ ਨੇ ਦੂਜੇ ਟੀ-20 ਮੈਚ ਵਿੱਚ ਭਾਰਤ ਨੂੰ ਚਾਰ ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 5 ਵਿਕਟਾਂ ਗੁਆ ਕੇ 132 ਦੌੜਾਂ ਬਣਾਈਆਂ ਸਨ। ਇਸ ਟੀਚੇ ਨੂੰ ਸ੍ਰੀਲੰਕਾ ਨੇ 19.4 ਓਵਰਾਂ ਵਿੱਚ ਪੂਰਾ ਕਰਕੇ ਲੜੀ ਵਿੱਚ 1-1 ਨਾਲ ਬਰਾਬਰੀ ਕਰ ਲਈ ਹੈ। ਭਾਰਤ ਵੱਲੋਂ ਸ਼ਿਖਰ ਧਵਨ ਨੇ 40, ਦੇਵਦੱਤ ਪੱਡੀਕੱਲ ਨੇ 29 ਦੌੜਾਂ ਬਣਾਈਆਂ। -ਏਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All