ਤਾਇਵਾਨ ਮੁੱਦਾ: ਭਾਰਤ ਵੱਲੋਂ ਖਿੱਤੇ ’ਚ ਤਨਾਅ ਘਟਾਉਣ ਅਤੇ ਇਕਪਾਸੜ ਕਾਰਵਾਈ ਤੋਂ ਬਚਣ ’ਤੇ ਜ਼ੋਰ : The Tribune India

ਤਾਇਵਾਨ ਮੁੱਦਾ: ਭਾਰਤ ਵੱਲੋਂ ਖਿੱਤੇ ’ਚ ਤਨਾਅ ਘਟਾਉਣ ਅਤੇ ਇਕਪਾਸੜ ਕਾਰਵਾਈ ਤੋਂ ਬਚਣ ’ਤੇ ਜ਼ੋਰ

ਤਾਇਵਾਨ ਮੁੱਦਾ: ਭਾਰਤ ਵੱਲੋਂ ਖਿੱਤੇ ’ਚ ਤਨਾਅ ਘਟਾਉਣ ਅਤੇ ਇਕਪਾਸੜ ਕਾਰਵਾਈ ਤੋਂ ਬਚਣ ’ਤੇ ਜ਼ੋਰ

ਨਵੀਂ ਦਿੱਲੀ, 12 ਅਗਸਤ

ਤਾਇਵਾਨ ਸੰਕਟ ਬਾਰੇ ਪਹਿਲੀ ਵਾਰ ਪ੍ਰਤੀਕਿਰਿਆ ਦਿੰਦਿਆਂ ਭਾਰਤ ਨੇ ਕਿਹਾ ਕਿ ਉਹ ਚੱਲ ਰਹੇ ਘਟਨਾਕ੍ਰਮ ਤੋਂ ਨੂੰ ਲੈ ਕੇ ਫਿਕਰਮੰਦ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਭਾਰਤ ਨੇ ਮੌਜੂਦਾ ਸਥਿਤੀ ਬਦਲਣ ਵਾਲੀ ਕਿਸੇ ਵੀ ਇਕਤਰਫਾ ਕਾਰਵਾਈ ਕਰਨ ਤੋਂ ਦੂਰ ਰਹਿਣ ਅਤੇ ਸਬਰ ਰੱਖਣ ਦੀ ਅਪੀਲ ਕਰਦਿਆਂ ਖਿੱਤੇ ਵਿੱਚ ਸ਼ਾਂਤੀ ਅਤੇ ਸਥਿਰਤਾ ਬਰਕਰਾਰ ਰੱਖਣ ’ਤੇ ਵੀ ਜ਼ੋਰ ਦਿੱਤਾ ਹੈ। ਦੱਸਣਯੋਗ ਹੈ ਕਿ ਅਮਰੀਕੀ ਸਦਨ ਦੀ ਸਪੀਕਰ ਨੈਨਸੀ ਪੇਲੋਸੀ ਵੱਲੋਂ ਹਾਲ ’ਚ ਹੀ ਤਾਇਵਾਨ ਦਾ ਦੌਰਾ ਕੀਤੇ ਜਾਣ ਮਗਰੋਂ ਚੀਨ ਵੱਲੋਂ ਤਾਇਵਾਨ ਦੇ ਆਲੇ ਦੁਆਲੇ ਵੱਡੀਆਂ ਫੌਜੀ ਮਸ਼ਕਾਂ ਕੀਤੀਆਂ ਜਾ ਰਹੀ ਹਨ। ਭਾਰਤੀ ਵਿਦੇਸ਼ ਮੰਤਰਾਲੇ ਦੇ ਤਰਜਮਾਨ ਅਰਿੰਦਮ ਬਾਗਚੀ ਨੇ ਕਿਹਾ, ‘‘ਹੋਰ ਕਈ ਦੇਸ਼ਾਂ ਵਾਂਗ ਭਾਰਤ ਵੀ ਹਾਲੀਆ ਘਟਨਾਕ੍ਰਮਾਂ ਨੂੰ ਲੈ ਕੇ ਫਿਕਰਮੰਦ ਹੈ। ਅਸੀਂ ਮੌਜੂਦਾ ਸਥਿਤੀ ਬਦਲਣ ਵਾਲੀ ਕਿਸੇ ਵੀ ਇਕਤਰਫਾ ਕਾਰਵਾਈ ਕਰਨ ਤੋਂ ਦੂਰ ਰਹਿਣ ਅਤੇ ਸਬਰ ਰੱਖਣ ਅਤੇ ਖਿੱਤੇ ਵਿੱਚ ਤਨਾਅ ਘਟਾਉਣ ਅਤੇ ਸ਼ਾਂਤੀ ਅਤੇ ਸਥਿਰਤਾ ਬਰਕਰਾਰ ਰੱਖਣ ਲਈ ਕੋਸ਼ਿਸ਼ਾਂ ਕਰਨ ਦੀ ਅਪੀਲ ਕਰਦੇੇ ਹਾਂ।’ -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਹਿਮਾਚਲ ਕਾਂਗਰਸ ਦੇ ਹੱਥ

ਹਿਮਾਚਲ ਕਾਂਗਰਸ ਦੇ ਹੱਥ

* ਹਿਮਾਚਲ ’ਚ ‘ਰਿਵਾਜ ਨਹੀਂ ਰਾਜ ਬਦਲਿਆ’ * ਕਾਂਗਰਸ ਨੂੰ ਮਿਲਿਆ ਸਪੱਸ਼ਟ ...

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

* ਲਗਾਤਾਰ ਸੱਤਵੀਂ ਵਾਰ ਅਸੈਂਬਲੀ ਚੋਣ ਜਿੱਤੀ * ਪੰਜ ਸੀਟਾਂ ਜਿੱਤਣ ਵਾਲੀ...

ਬ੍ਰਿਟਿਸ਼ ਕੋਲੰਬੀਆ ਵਜ਼ਾਰਤ ’ਚ ਚਾਰ ਪੰਜਾਬੀ ਮੰਤਰੀ ਸ਼ਾਮਲ

ਬ੍ਰਿਟਿਸ਼ ਕੋਲੰਬੀਆ ਵਜ਼ਾਰਤ ’ਚ ਚਾਰ ਪੰਜਾਬੀ ਮੰਤਰੀ ਸ਼ਾਮਲ

ਜਗਰੂਪ ਬਰਾੜ, ਹੈਰੀ ਬੈਂਸ, ਰਵੀ ਕਾਹਲੋਂ ਤੇ ਰਚਨਾ ਸਿੰਘ ਨੂੰ ਮੰਤਰੀ ਬਣਾ...

ਸ਼ਹਿਰ

View All