ਕੋਇੰਬਟੂਰ, 23 ਅਕਤੂਬਰ
ਤਾਮਿਲ ਨਾਡੂ ਦੇ ਕੋਇੰਬਟੂਰ ਦੇ ਉਕਦਮ ਇਲਾਕੇ ਵਿੱਚ ਅੱਜ ਤੜਕੇ ਇੱਕ ਕਾਰ ਵਿੱਚ ਲੱਗੇ ਗੈਸ ਸਿਲੰਡਰ ਦੇ ਧਮਾਕੇ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਜਾਣਕਾਰੀ ਪੁਲੀਸ ਨੇ ਦਿੱਤੀ। ਡੀਜੀਪੀ ਸੀ. ਸਿਲੇਂਦਰ ਬਾਬੂ ਨੇ ਦੱਸਿਆ ਕਿ ਮਾਮਲੇ ਦੀ ਵੱਖ ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਅਤੇ ਇਹ ਪਤਾ ਲਾਇਆ ਜਾ ਰਿਹਾ ਹੈ ਕਿ ਇਹ ਸਿਰਫ ਇੱਕ ਹਾਦਸਾ ਸੀ ਜਾਂ ਇਸ ਪਿੱਛੇ ਕੋਈ ਸਾਜਿਸ਼ ਹੈ। ਹਾਲੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ