ਤਪਨ ਕੁਮਾਰ ਡੇਕਾ ਆਈਬੀ ਦੇ ਨਵੇਂ ਮੁਖੀ, ਰਾਅ ਪ੍ਰਮੁੱਖ ਦਾ ਕਾਰਜਕਾਲ ਸਾਲ ਵਧਾਇਆ : The Tribune India

ਤਪਨ ਕੁਮਾਰ ਡੇਕਾ ਆਈਬੀ ਦੇ ਨਵੇਂ ਮੁਖੀ, ਰਾਅ ਪ੍ਰਮੁੱਖ ਦਾ ਕਾਰਜਕਾਲ ਸਾਲ ਵਧਾਇਆ

ਤਪਨ ਕੁਮਾਰ ਡੇਕਾ ਆਈਬੀ ਦੇ ਨਵੇਂ ਮੁਖੀ, ਰਾਅ ਪ੍ਰਮੁੱਖ ਦਾ ਕਾਰਜਕਾਲ ਸਾਲ ਵਧਾਇਆ

ਨਵੀਂ ਦਿੱਲੀ, 24 ਜੂਨ

ਸੀਨੀਅਰ ਭਾਰਤੀ ਪੁਲੀਸ ਸੇਵਾ (ਆਈਪੀਐੱਸ) ਅਧਿਕਾਰੀ ਤਪਨ ਕੁਮਾਰ ਡੇਕਾ ਨੂੰ ਅੱਜ ਇੰਟੈਲੀਜੈਂਸ ਬਿਊਰੋ (ਆਈਬੀ) ਦਾ ਮੁਖੀ ਨਿਯੁਕਤ ਕੀਤਾ ਗਿਆ। ਉਹ ਅਰਵਿੰਦ ਕੁਮਾਰ ਦੀ ਥਾਂ ਲੈਣਗੇ, ਜਿਨ੍ਹਾਂ ਦਾ ਵਧਿਆ ਹੋਇਆ ਕਾਰਜਕਾਲ 30 ਜੂਨ ਨੂੰ ਖਤਮ ਹੋ ਰਿਹਾ ਹੈ। ਉਨ੍ਹਾਂ ਨੂੰ ਦੋ ਸਾਲਾਂ ਲਈ ਆਈਬੀ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਉਹ ਹਿਮਾਚਲ ਪ੍ਰਦੇਸ਼ ਕੇਡਰ ਦੇ 1988 ਬੈਚ ਦੇ ਆਈਪੀਐੱਸ ਅਧਿਕਾਰੀ ਹਨ। ਇਸ ਦੌਰਾਨ 'ਰਿਸਰਚ ਐਂਡ ਐਨਾਲਿਸਿਸ ਵਿੰਗ' (ਰਾਅ) ਦੀ ਅਗਵਾਈ ਕਰ ਰਹੇ ਸਾਮੰਤ ਗੋਇਲ ਦਾ ਕਾਰਜਕਾਲ ਇਕ ਸਾਲ ਹੋਰ ਵਧਾ ਦਿੱਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਸੰਵਿਧਾਨ ਦੀਆਂ ਧਾਰਾ...

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਕੈਬਨਿਟ ਮੰਤਰੀ ਅਮਨ ਅਰੋੜਾ ਨੇ ‘ਆਪ’ ਸਰਕਾਰ ਵਿਰੁੱਧ ਸਾਜ਼ਿਸ਼ ਰਚਣ ਦੇ ਦ...

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਭਾਜਪਾ ਯੂਥ ਵਰਕਰਾਂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤਾ ਸੰਬੋਧਨ

ਸ਼ਹਿਰ

View All