ਰਾਜਸਥਾਨ ਦੇ ਜੈਸਲਮੇਰ ’ਚ ਹਲਕਾ ਲੜਾਕੂ ਜਹਾਜ਼ ਤੇਜਸ ਕਰੈਸ਼, ਪਾਇਲਟ ਬਚਿਆ
ਨਵੀਂ ਦਿੱਲੀ, 12 ਮਾਰਚ ਰਾਜਸਥਾਨ ਦੇ ਜੈਸਲਮੇਰ ’ਚ ਅਭਿਆਸ ਦੌਰਾਨ ਅੱਜ ਦੇਸ਼ ਦਾ ਹਲਕਾ ਲੜਾਕੂ ਹਵਾਈ ਜਹਾਜ਼ ਤੇਜਸ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ’ਚ ਪਾਇਲਟ ਸੁਰੱਖਿਅਤ ਬਾਹਰ ਨਿਕਲ ਗਿਆ। ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।...
Advertisement
ਨਵੀਂ ਦਿੱਲੀ, 12 ਮਾਰਚ
ਰਾਜਸਥਾਨ ਦੇ ਜੈਸਲਮੇਰ ’ਚ ਅਭਿਆਸ ਦੌਰਾਨ ਅੱਜ ਦੇਸ਼ ਦਾ ਹਲਕਾ ਲੜਾਕੂ ਹਵਾਈ ਜਹਾਜ਼ ਤੇਜਸ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ’ਚ ਪਾਇਲਟ ਸੁਰੱਖਿਅਤ ਬਾਹਰ ਨਿਕਲ ਗਿਆ। ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।
Advertisement
Advertisement
×