ਤਿਲੰਗਾਨਾ: 6 ਸਾਲਾ ਬੱਚੀ ਨਾਲ ਬਲਾਤਕਾਰ ਤੇ ਹੱਤਿਆ ਦੇ ਮੁਲਜ਼ਮ ਦੀ ਰੇਲ ਪਟੜੀ ਤੋਂ ਲਾਸ਼ ਮਿਲੀ

ਤਿਲੰਗਾਨਾ: 6 ਸਾਲਾ ਬੱਚੀ ਨਾਲ ਬਲਾਤਕਾਰ ਤੇ ਹੱਤਿਆ ਦੇ ਮੁਲਜ਼ਮ ਦੀ ਰੇਲ ਪਟੜੀ ਤੋਂ ਲਾਸ਼ ਮਿਲੀ

ਹੈਦਰਾਬਾਦ, 16 ਸਤੰਬਰ

ਤਿਲੰਗਾਨਾ ਵਿੱਚ 6 ਸਾਲ ਦੀ ਬੱਚੀ ਨਾਲ ਬਲਾਤਕਾਰ ਕਰਨ ਬਾਅਦ ਉਸ ਦੀ ਹੱਤਿਆ ਕਰਨ ਦਾ ਮੁਲਜ਼ਮ ਦੀ ਰੇਲ ਦੀਆਂ ਪਟੜੀਆਂ ’ਤੇ ਲਾਸ਼ ਮਿਲੀ ਹੈ। ਪੁਲੀਸ ਨੇ ਕਿਹਾ ਕਿ ਮੁਲਜ਼ਮ ਦੇ ਸਰੀਰ ’ਤੇ ਨਿਸ਼ਾਨਾਂ ਤੋਂ ਉਸ ਦੀ ਪਛਾਣ ਕੀਤੀ ਗਈ। ਪੁਲੀਸ ਨੂੰ ਸ਼ੱਕ ਹੈ ਕਿ ਮੁਲਜ਼ਮ 30 ਸਾਲਾ ਪੀ. ਰਾਜੂ ਨੇ ਚਲਦੀ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਦੌਰਾਨ ਰਾਜ ਸਰਕਾਰ ਵੱਲੋਂ ਮੰਤਰੀ ਮੁਹੰਮਦ ਮਹਿਮੂਦ ਅਲੀ ਤੇ ਸਤਿਆਵਤੀ ਰਾਠੌੜ ਨੇ 6 ਸਾਲ ਦੀ ਬੱਚੀ ਦੇ ਮਾਪਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਹਾਇਤਾ ਵਜੋਂ 20 ਲੱਖ ਰੁਪੲੇ ਦਾ ਚੈੱਕ ਸੌਂਪਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਚੰਨੀ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਭਾਜਪਾ ਸ਼ਾਮਲ ਨਾ ਹੋਈ; ...

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਫਾਰੂਕ ਅਬਦੁੱਲ੍ਹਾ ਵੱਲੋਂ ਪਾਕਿਸਤਾਨ ਨਾਲ ਗੱਲਬਾਤ ਕਰਨ ਦੇ ਦਿੱਤੇ ਗਏ ਸੁ...

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦਾ ਮੁਆਵਜ਼ਾ ਮੰਗਿਆ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਬਜਰੰਗ ਦਲ ਦੇ ਕਾਰਕੁਨਾਂ ਨੇ ਸੈੱਟ ’ਤੇ ਪਹੁੰਚ ਕੇ ਭੰਨਤੋੜ ਕੀਤੀ

ਸ਼ਹਿਰ

View All