DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜੰਮੂ -ਕਸ਼ਮੀਰ ’ਚ ਅਤਿਵਾਦੀਆਂ ਦੇ ਟਿਕਾਣੇ ਦਾ ਪਰਦਾਫਾਸ਼

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਨੇ ਅਤਿਵਾਦੀਆਂ ਦੇ ਟਿਕਾਣੇ ਦਾ ਪਰਦਾਫਾਸ਼ ਕੀਤਾ ਹੈ। ਸੁਰੱਖਿਆ ਬਲਾਂ ਨੇ ਮੌਕੇ ਤੋਂ ਇਕ ਏਕੇ -47 ਅਤੇ ਅਤੇ ਹੋਰ ਧਮਾਕਾਖੇਜ਼ ਸਮੱਗਰੀ ਬਰਾਮਦ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕੇ ਇਹ ਬਰਾਮਦਗੀ ਚਤਰੂ ਇਲਾਕੇ ਦੇ...
  • fb
  • twitter
  • whatsapp
  • whatsapp
Advertisement

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਨੇ ਅਤਿਵਾਦੀਆਂ ਦੇ ਟਿਕਾਣੇ ਦਾ ਪਰਦਾਫਾਸ਼ ਕੀਤਾ ਹੈ। ਸੁਰੱਖਿਆ ਬਲਾਂ ਨੇ ਮੌਕੇ ਤੋਂ ਇਕ ਏਕੇ -47 ਅਤੇ ਅਤੇ ਹੋਰ ਧਮਾਕਾਖੇਜ਼ ਸਮੱਗਰੀ ਬਰਾਮਦ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕੇ ਇਹ ਬਰਾਮਦਗੀ ਚਤਰੂ ਇਲਾਕੇ ਦੇ ਬੇਰੀਘੌਥ-ਦੁਗੱਡਾ ਖੇਤਰ ’ਚੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇੱਕ ਏ.ਕੇ-47, ਹਥਿਆਰ ਦਾ ਇੱਕ ਮੈਗਜ਼ੀਨ, 30 ਰੌਂਦ, ਕੁਝ ਪਾਕਿਸਤਾਨੀ ਰੌਂਦਾਂ ਸਣੇ ਅਤੇ ਇੱਕ ਦੂਰਬੀਨ ਬਰਾਮਦ ਕੀਤੀ ਗਈ ਹੈ।

Advertisement
Advertisement
×