ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜੰਮੂ ਕਸ਼ਮੀਰ ਦੇ ਤ੍ਰਾਲ ਵਿਚ ਅਤਿਵਾਦੀਆਂ ਨੇ ਪ੍ਰਵਾਸੀ ਸਜ਼ਦੂਰ ਨੂੰ ਮਾਰੀ ਗੋਲੀ

ਸ੍ਰੀਨਗਰ, 24 ਅਕਤੂਬਰ Jammu Kashmir: ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤ੍ਰਾਲ ਇਲਾਕੇ ਵਿਚ ਅੱਜ ਸਵੇਰ ਅਤਿਵਾਦੀਆਂ ਨੇ ਉੱਤਰ ਪ੍ਰਦੇਸ ਦੇ ਇਕ ਮਜ਼ਦੂਰ ਨੂੰ ਗੋਲੀ ਮਾਰ ਦਿਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਨੌਰ ਵਾਸੀ ਸ਼ੂਭਮ...
Advertisement

ਸ੍ਰੀਨਗਰ, 24 ਅਕਤੂਬਰ

Jammu Kashmir: ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤ੍ਰਾਲ ਇਲਾਕੇ ਵਿਚ ਅੱਜ ਸਵੇਰ ਅਤਿਵਾਦੀਆਂ ਨੇ ਉੱਤਰ ਪ੍ਰਦੇਸ ਦੇ ਇਕ ਮਜ਼ਦੂਰ ਨੂੰ ਗੋਲੀ ਮਾਰ ਦਿਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਨੌਰ ਵਾਸੀ ਸ਼ੂਭਮ ਕੁਮਾਰ ਦੇ ਬਟਾਗੁੰਡ ਵਿਚ ਅਤਿਵਾਦੀਆਂ ਨੇ ਗੋਲੀ ਮਾਰ ਦਿੱਤੀ ਜੋ ਕਿ ਉਸਦੇ ਹੱਥ ’ਤੇ ਜਾ ਲੱਗੀ। ਜ਼ਖਮੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

Advertisement

ਜ਼ਿਕਰਯੋਗ ਹੈ ਕਿ ਪਿਛਲੇ ਇਕ ਹਫ਼ਤੇ ਵਿਚ ਕਸ਼ਮੀਰ ਵਿਚ ਪ੍ਰਵਾਸੀ ਮਜ਼ਦੂਰਾ ਨੂੰ ਗੋਲੀ ਮਾਰਨ ਦੀ ਇਹ ਤੀਜੀ ਘਟਨਾ ਸਾਹਮਣੇ ਆਈ ਹੈ। ਬੀਤੇ ਐਤਵਾਰ ਨੂੰ ਹੋਏ ਇਕ ਹਮਲੇ ਵਿਚ ਡਾਕਟਰ ਸਮੇਤ 6 ਮਜ਼ਦੂਰਾਂ ਦੀ ਮੌਤ ਹੋ ਗਈ ਸੀ। ਪੀਟੀਆਈ

Advertisement
Tags :
Jammu Kashmir
Show comments