ਥਲ ਸੈਨਾ ਮੁਖੀ ਨੇ ਮਨੀਪੁਰ ’ਚ ਕੌਮਾਂਤਰੀ ਸਰਹੱਦ ’ਤੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ
ਇੰਫਾਲ, 24 ਅਗਸਤ ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਮਨੀਪੁਰ ਵਿੱਚ ਕੌਮਾਂਤਰੀ ਸਰਹੱਦ ’ਤੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ। ਥਲ ਸੈਨਾ ਨੇ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ। ਜਨਰਲ ਦਿਵੇਦੀ ਮਨੀਪੁਰ ਦੇ ਦੋ ਦਿਨਾਂ ਦੌਰੇ 'ਤੇ ਹਨ। ਬਿਆਨ 'ਚ...
Advertisement
ਇੰਫਾਲ, 24 ਅਗਸਤ
ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਮਨੀਪੁਰ ਵਿੱਚ ਕੌਮਾਂਤਰੀ ਸਰਹੱਦ ’ਤੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ। ਥਲ ਸੈਨਾ ਨੇ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ। ਜਨਰਲ ਦਿਵੇਦੀ ਮਨੀਪੁਰ ਦੇ ਦੋ ਦਿਨਾਂ ਦੌਰੇ 'ਤੇ ਹਨ। ਬਿਆਨ 'ਚ ਕਿਹਾ ਗਿਆ ਹੈ, ‘ਸੈਨਾ ਮੁਖੀ ਨੇ ਪੂਰਬੀ ਸੈਨਾ ਦੇ ਕਮਾਂਡਰ ਨਾਲ ਸਰਹੱਦ 'ਤੇ ਸੁਰੱਖਿਆ ਸਥਿਤੀ ਅਤੇ ਖੇਤਰ ਦੀ ਅੰਦਰੂਨੀ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ।’
Advertisement
Advertisement
×