ਕੇਂਦਰ ਸਰਕਾਰ ਨੇ ਦਸ ਵਿਅਕਤੀਆਂ ਨੂੰ ਅਤਿਵਾਦੀ ਐਲਾਨਿਆ : The Tribune India

ਕੇਂਦਰ ਸਰਕਾਰ ਨੇ ਦਸ ਵਿਅਕਤੀਆਂ ਨੂੰ ਅਤਿਵਾਦੀ ਐਲਾਨਿਆ

ਕੇਂਦਰ ਸਰਕਾਰ ਨੇ ਦਸ ਵਿਅਕਤੀਆਂ ਨੂੰ ਅਤਿਵਾਦੀ ਐਲਾਨਿਆ

ਨਵੀਂ ਦਿੱਲੀ, 4 ਅਕਤੂਬਰ

ਕੇਂਦਰੀ ਗ੍ਰਹਿ ਮੰਤਰਾਲੇ ਨੇ ਗ਼ੈਰਕਾਨੂੰਨੀ ਸਰਗਰਮੀਆਂ ਰੋਕੂ ਕਾਨੂੰਨ (ਯੂਏਪੀਏ) ਤਹਿਤ ਹਿਜ਼ਬੁੱਲ ਮੁਜਾਹਿਦੀਨ, ਲਸ਼ਕਰ-ਏ-ਤਇਬਾ ਅਤੇ ਹੋਰ ਪਾਬੰਦੀਸ਼ੁਦਾ ਜਥੇਬੰਦੀਆਂ ਨਾਲ ਜੁੜੇ ਕੁੱਲ ਦਸ ਵਿਅਕਤੀਆਂ ਨੂੰ ਮੰਗਲਵਾਰ ਨੂੰ ਅਤਿਵਾਦੀ ਐਲਾਨ ਦਿੱਤਾ ਹੈ। ਅਤਿਵਾਦੀਆਂ ਵਜੋਂ ਨਾਮਜ਼ਦ ਵਿਅਕਤੀਆਂ ਵਿੱਚ ਹਬੀਬਉੱਲ੍ਹਾ ਮਲਿਕ ਉਰਫ ਸਾਜਿਦ ਜੱਟ (ਪਾਕਿਸਤਾਨੀ ਨਾਗਰਿਕ), ਬਾਸਿਤ ਅਹਿਮਦ ਰੇਸ਼ੀ ਵਾਸੀ ਬਾਰਾਮੁੱਲਾ (ਜੰਮੂ-ਕਸ਼ਮੀਰ), ਇਮਤਿਆਜ਼ ਅਹਿਮਦ ਕੰਦੂ ਉਰਫ਼ ਸਾਜਦ ਵਾਸੀ ਸੋਪੋਰ, ਜ਼ਫਰ ਇਕਬਾਲ ਉਰਫ ਸਲੀਮ ਵਾਸੀ ਪੁਣਛ ਅਤੇ ਸ਼ੇਖ ਜਮੀਲ-ਉਰ-ਰਹਿਮਾਨ ਉਰਫ ਸ਼ੇਖ ਸਾਹਬ ਵਾਸੀ ਪੁਲਵਾਮਾ ਸ਼ਾਮਲ ਹਨ। ਇਹ ਸਾਰੇ ਇਸ ਸਮੇਂ ਪਾਕਿਸਤਾਨ ਵਿੱਚ ਰਹਿੰਦੇ ਹਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਦੇਸ਼ ਦੀ ਸਮੁੰਦਰੀ ਸ਼ਕਤੀ ਨੂੰ ਵਿਕਸਤ ਕਰਨ ਦੀ ਲੋੜ: ਐਡਮਿਰਲ ਲਾਂਬਾ

ਦੇਸ਼ ਦੀ ਸਮੁੰਦਰੀ ਸ਼ਕਤੀ ਨੂੰ ਵਿਕਸਤ ਕਰਨ ਦੀ ਲੋੜ: ਐਡਮਿਰਲ ਲਾਂਬਾ

ਛੇਵੇਂ ਦੋ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਆਗਾਜ਼

ਦਿੱਲੀ ਦੰਗੇ ਕੇਸ: ਉਮਰ ਖਾਲਿਦ ਅਦਾਲਤ ਵੱਲੋਂ ਦੋਸ਼ਮੁਕਤ ਕਰਾਰ

ਦਿੱਲੀ ਦੰਗੇ ਕੇਸ: ਉਮਰ ਖਾਲਿਦ ਅਦਾਲਤ ਵੱਲੋਂ ਦੋਸ਼ਮੁਕਤ ਕਰਾਰ

‘ਆਪ’ ਆਗੂ ਤਾਹਿਰ ਹੁਸੈਨ ਤੇ ਦਸ ਹੋਰਾਂ ਖ਼ਿਲਾਫ਼ ਦੋਸ਼ ਤੈਅ ਕਰਨ ਦੇ ਹੁਕਮ

ਪੰਜਾਬ ਭਾਜਪਾ ਦੇ ਮੁੜ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਮੁੜ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਜਥੇਬੰਦਕ ਢਾਂਚੇ ਨੂੰ ਚੜਿ੍ਹਆ ਦਲਬਦਲੂਆਂ ਦਾ ਰੰਗ

ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ

ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ

ਪੁਲੀਸ ਨੇ ਪਿਸਤੌਲ ਤੇ 5 ਕਾਰਤੂਸ ਬਰਾਮਦ ਕੀਤੇ; ਜ਼ੀਰਕਪੁਰ ਤੇ ਪੰਚਕੂੁਲਾ...