ਨਵੀਂ ਦਿੱਲੀ, 8 ਦਸੰਬਰ
ਕਾਂਗਰਸ ਹਾਈ ਕਮਾਨ ਨੇ ਹਿਮਾਚਲ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੇ ਬਹੁਮਤ ਵੱਲ ਵਧਣ ਦੇ ਮੱਦੇਨਜ਼ਰ ਆਪਣੇ ਆਗੂ ਭੁਪੇਸ਼ ਬਘੇਲ, ਭੁਪਿੰਦਰ ਸਿੰਘ ਹੁੱਡਾ, ਰਾਜੀਵ ਸ਼ੁਕਲਾ ਨੂੰ ਹਿਮਾਚਲ ਪ੍ਰਦੇਸ਼ ਲਈ ਰਵਾਨਾ ਕਰ ਦਿੱਤਾ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ