22 ਜਨਵਰੀ ਦਾ ਦਿਨ ਇਤਿਹਾਸ ’ਚ 10 ਹਜ਼ਾਰ ਸਾਲਾਂ ਤੱਕ ਯਾਦ ਰੱਖਿਆ ਜਾਵੇਗਾ: ਸ਼ਾਹ
ਨਵੀਂ ਦਿੱਲੀ, 10 ਫਰਵਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਲੋਕ ਸਭਾ ਵਿਚ ਕਿਹਾ ਕਿ ਰਾਮ ਤੋਂ ਬਗ਼ੈਰ ਭਾਰਤ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ ਅਤੇ 22 ਜਨਵਰੀ 2024 ਨੂੰ ਅਯੁੱਧਿਆ ਵਿਚ ਰਾਮ ਮੰਦਰ ਪ੍ਰਾਣ ਪ੍ਰਤੀਸ਼ਠਾ ਭਾਰਤ ਨੂੰ ਵਿਸ਼ਵ ਗੁਰੂ...
Advertisement
ਨਵੀਂ ਦਿੱਲੀ, 10 ਫਰਵਰੀ
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਲੋਕ ਸਭਾ ਵਿਚ ਕਿਹਾ ਕਿ ਰਾਮ ਤੋਂ ਬਗ਼ੈਰ ਭਾਰਤ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ ਅਤੇ 22 ਜਨਵਰੀ 2024 ਨੂੰ ਅਯੁੱਧਿਆ ਵਿਚ ਰਾਮ ਮੰਦਰ ਪ੍ਰਾਣ ਪ੍ਰਤੀਸ਼ਠਾ ਭਾਰਤ ਨੂੰ ਵਿਸ਼ਵ ਗੁਰੂ ਬਣਨ ਦੇ ਰਾਹ 'ਤੇ ਲੈ ਜਾਣ ਵਾਲਾ ਹੈ। ਅੱਜ ਲੋਕ ਸਭਾ 'ਚ ਨਿਯਮ 193 ਤਹਿਤ 'ਇਤਿਹਾਸਕ ਸ੍ਰੀ ਰਾਮ ਮੰਦਰ ਦੇ ਨਿਰਮਾਣ ਅਤੇ ਸ੍ਰੀ ਰਾਮ ਲੱਲਾ ਦੀ ਪ੍ਰਾਣ ਪ੍ਰਤੀਸ਼ਠਾ ’ਤੇ ਚਰਚਾ 'ਚ ਹਿੱਸਾ ਲੈਂਦੇ ਹੋਏ ਉਨ੍ਹਾਂ ਨੇ ਇਹ ਵੀ ਕਿਹਾ ਕਿ 22 ਜਨਵਰੀ ਦਾ ਦਿਨ ਇਤਿਹਾਸ 'ਚ 10 ਹਜ਼ਾਰ ਸਾਲਾਂ ਤੱਕ ਯਾਦ ਰੱਖਿਆ ਜਾਵੇਗਾ।
Advertisement
Advertisement
×