ਨੌਕਰੀ ਬਦਲੇ ਜ਼ਮੀਨ ਘਪਲੇ ’ਚ ਦਿੱਲੀ ਦੀ ਅਦਾਲਤ ਨੇ ਲਾਲੂ, ਰਾਬੜੀ ਤੇ ਤੇਜਸਵੀ ਨੂੰ ਜ਼ਮਾਨਤ ਦਿੱਤੀ
ਨਵੀਂ ਦਿੱਲੀ, 4 ਅਕਤੂਬਰ ਇਥੋਂ ਦੀ ਅਦਾਲਤ ਨੇ ਅੱਜ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਮੁਖੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੀ ਪਤਨੀ ਰਾਬੜੀ ਦੇਵੀ ਅਤੇ ਬੇਟੇ ਅਤੇ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਰੇਲਵੇ ਵਿਚ ਜ਼ਮੀਨੀ ਨੌਕਰੀ ਘਪਲੇ ਵਿਚ...
Advertisement
ਨਵੀਂ ਦਿੱਲੀ, 4 ਅਕਤੂਬਰ
ਇਥੋਂ ਦੀ ਅਦਾਲਤ ਨੇ ਅੱਜ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਮੁਖੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੀ ਪਤਨੀ ਰਾਬੜੀ ਦੇਵੀ ਅਤੇ ਬੇਟੇ ਅਤੇ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਰੇਲਵੇ ਵਿਚ ਜ਼ਮੀਨੀ ਨੌਕਰੀ ਘਪਲੇ ਵਿਚ ਜ਼ਮਾਨਤ ਦੇ ਦਿੱਤੀ ਹੈ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਮੁਲਜ਼ਮਾਂ ਖ਼ਿਲਾਫ਼ ਜਾਰੀ ਸੰਮਨ ਦੀ ਪਾਲਣਾ ਕਰਦੇ ਹੋਏ ਅਦਾਲਤ 'ਚ ਪੇਸ਼ ਹੋਣ ਤੋਂ ਬਾਅਦ ਉਨ੍ਹਾਂ ਨੂੰ ਇਹ ਰਾਹਤ ਦਿੱਤੀ।
Advertisement
Advertisement
×