ਦਿੱਲੀ ਹਾਈ ਕੋਰਟ ਨੇ ਔਰਤ ਨੂੰ ਗਰਭਪਾਤ ਕਰਾਉਣ ਦੀ ਇਜਾਜ਼ਤ ਦਿੱਤੀ : The Tribune India

ਦਿੱਲੀ ਹਾਈ ਕੋਰਟ ਨੇ ਔਰਤ ਨੂੰ ਗਰਭਪਾਤ ਕਰਾਉਣ ਦੀ ਇਜਾਜ਼ਤ ਦਿੱਤੀ

ਦਿੱਲੀ ਹਾਈ ਕੋਰਟ ਨੇ ਔਰਤ ਨੂੰ ਗਰਭਪਾਤ ਕਰਾਉਣ ਦੀ ਇਜਾਜ਼ਤ ਦਿੱਤੀ

ਨਵੀਂ ਦਿੱਲੀ, 6 ਦਸੰਬਰ

ਦਿੱਲੀ ਹਾਈ ਕੋਰਟ ਨੇ 26 ਸਾਲਾ ਔਰਤ ਨੂੰ ਗਰਭਪਾਤ ਕਰਵਾਉਣ ਦੀ ਇਜਾਜ਼ਤ ਦਿੰਦਿਆਂ ਕਿਹਾ ਕਿ ਗਰਭਪਾਤ ਦੇ ਮਾਮਲਿਆਂ ਵਿਚ ‘ਆਖਰੀ ਫੈਸਲਾ’ ਬੱਚੇ ਨੂੰ ਜਨਮ ਦੇਣ ਵਾਲੀ ਔਰਤ ਦੀ ਮਰਜ਼ੀ ਅਤੇ ਅਣਜੰਮੇ ਬੱਚੇ ਦੀ ਸਨਮਾਨ ਨਾਲ ਜੀਣ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਜਾਣਾ ਚਾਹੀਦਾ ਹੈ। ਔਰਤ ਨੇ ਗਰਭ ਵਿੱਚ ਬੱਚੇ ਦੇ ਦਿਮਾਗੀ ਵਿਕਾਰ ਕਾਰਨ 33ਵੇਂ ਹਫ਼ਤੇ ’ਚ ਗਰਭਪਾਤ ਕਰਾਉਣ ਦੀ ਇਜਾਜ਼ਤ ਮੰਗੀ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਵਿੱਤੀ ਸਾਲ 2023-24 ’ਚ ਵਿਕਾਸ ਦਰ 6.5 ਫੀਸਦ ਰਹੇਗੀ; ਵਿੱਤ ਮੰਤਰੀ ਨੇ ...

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਨਾਲ ਬਜਟ ਇਜਲਾਸ ਸ਼...

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਅਹਿਮ ਦਸਤਾਵੇਜ਼, ਕੰਪਿਊਟਰ, ਲੈਪਟਾਪ ਤੇ ਮੋਬਾਈਲ ਜ਼ਬਤ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਪਟਿਆਲਾ ਦੇ ਨਿਗਮ ਇੰਜਨੀਅਰ ਤੋਂ ਮੰਗੇ ਸੀ 2 ਕਰੋੜ ਰੁਪਏ

ਸ਼ਹਿਰ

View All