ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰਾਲੇ ਨੇ ਕੋਵਿਡ-19 ਨਾਲ ਜ਼ਿਆਦਾ ਮੌਤਾਂ ਹੋਣ ਦੀਆਂ ਮੀਡੀਆ ਰਿਪੋਰਟਾਂ ਨੂੰ ਖਾਰਜ ਕੀਤਾ ਹੈ। ਰਿਪੋਰਟਾਂ ’ਚ ਕੌਮੀ ਸਿਹਤ ਮਿਸ਼ਨ ਦੀ ਸਿਹਤ ਪ੍ਰਬੰਧਨ ਸੂਚਨਾ ਪ੍ਰਣਾਲੀ ਦੇ ਅੰਕੜਿਆਂ ਦਾ ਹਵਾਲਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਰਿਪੋਰਟਾਂ ਦਾ ਕੋਈ ਆਧਾਰ ਨਹੀਂ ਹੈ। -ਪੀਟੀਆਈ