ਸਰਕਾਰ ਸੋਮਵਾਰ ਨੂੰ ਲਾਂਚ ਕਰੇਗੀ ਇਲੈਕਟ੍ਰਾਨਿਕ ਵੋਟਰ ਸ਼ਨਾਖਤੀ ਕਾਰਡ

ਸਰਕਾਰ ਸੋਮਵਾਰ ਨੂੰ ਲਾਂਚ ਕਰੇਗੀ ਇਲੈਕਟ੍ਰਾਨਿਕ ਵੋਟਰ ਸ਼ਨਾਖਤੀ ਕਾਰਡ

ਨਵੀਂ ਦਿੱਲੀ, 24 ਜਨਵਰੀ

ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਸੋਮਵਾਰ ਨੂੰ ਇਲੈਕਟ੍ਰਾਨਿਕ ਵੋਟਰ ਸ਼ਨਾਖਤੀ ਕਾਰਡ ਲਾਂਚ ਕਰਨਗੇ, ਜੋ ਮੋਬਾਈਲ ਫੋਨ ਜਾਂ ਕੰਪਿਊਟਰ ਉੱਤੇ ਡਾਊਨਲੋਡ ਕੀਤੇ ਜਾ ਸਕਦੇ ਹਨ। ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਈ-ਈਪੀਆਈਸੀ ਪ੍ਰੋਗਰਾਮ ਦੀ ਸ਼ੁਰੂਆਤ ਕਰਨਗੇ ਅਤੇ ਪੰਜ ਨਵੇਂ ਵੋਟਰਾਂ ਨੂੰ ਈ-ਈਪੀਆਈਸੀ ਅਤੇ ਇਲੈਕਟਰ ਫੋਟੋ ਕਾਰਡ ਵੰਡਣਗੇ। ਬਿਆਨ ਵਿਚ ਕਿਹਾ ਗਿਆ ਹੈ ਕਿ ਕਾਰਡ ਛਾਪਣ ਅਤੇ ਇਸ ਦੇ ਵੋਟਰ ਤੱਕ ਪੁੱਜਣ ਵਿਚ ਸਮਾਂ ਲੱਗਦਾ ਹੈ ਪਰ ਹੁਣ ਤੇਜ਼ੀ ਨਾਲ ਵੋਟਰ ਕੋਲ ਹੋਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਕਾਰਨ ਸਖਤ ਪਾਬੰਦੀਆਂ

ਪੰਜਾਬ ’ਚ ਕਰੋਨਾ ਕਾਰਨ ਸਖਤ ਪਾਬੰਦੀਆਂ

ਸਿਨੇਮਾ ਹਾਲ, ਜਿਮ, ਕੋਚਿੰਗ ਸੈਂਟਰ ਬੰਦ; ਕਰਫਿਊ ਦੀ ਮਿਆਦ ਵਧਾਈ; ਕਰੋਨਾ...

ਦਿੱਲੀ ਵਿੱਚ 26 ਅਪਰੈਲ ਤਕ ਰਹੇਗਾ ਲੌਕਡਾਊਨ

ਦਿੱਲੀ ਵਿੱਚ 26 ਅਪਰੈਲ ਤਕ ਰਹੇਗਾ ਲੌਕਡਾਊਨ

ਮੁੱਖ ਮੰਤਰੀ ਕੇਜਰੀਵਾਲ ਵੱਲੋਂ ਪਰਵਾਸੀਆਂ ਨੂੰ ਦਿੱਲੀ ਨਾ ਛੱੜਣ ਦੀ ਅਪੀਲ...

ਸ਼ਹਿਰ

View All