ਪੱਛਮੀ ਬੰਗਾਲ ਦੇ ਰਾਜਪਾਲ ਨੇ ਬਲਵਿੰਦਰ ਸਿੰਘ ਨੂੰ ਤੁਰੰਤ ਰਿਹਾਅ ਕਰਨ ਲਈ ਕਿਹਾ

ਪੱਛਮੀ ਬੰਗਾਲ ਦੇ ਰਾਜਪਾਲ ਨੇ ਬਲਵਿੰਦਰ ਸਿੰਘ ਨੂੰ ਤੁਰੰਤ ਰਿਹਾਅ ਕਰਨ ਲਈ ਕਿਹਾ

ਕੋਲਕਾਤਾ ਵਿੱਚ ਸਾਬਕਾ ਫੌਜੀ ਧਰਨਾ ਦਿੰਦੇ ਹੋਏੇ।

ਕੋਲਕਾਤਾ, 17 ਅਕਤੂਬਰ

ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਰਾਜ ਸਰਕਾਰ ਨੂੰ ਪ੍ਰਾਈਵੇਟ ਸੁਰੱਖਿਆ ਅਧਿਕਾਰੀ ਬਲਵਿੰਦਰ ਸਿੰਘ ਨੂੰ ਤੁਰੰਤ ਰਿਹਾਅ ਕਰਨ ਲਈ ਕਿਹਾ ਹੈ। ਸਾਲ ਪਹਿਲਾਂ ਰਾਜ ਭਵਨ ਵਿਖੇ ਅਹੁਦਾ ਸੰਭਾਲਣ ਤੋਂ ਬਾਅਦ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਤ੍ਰਿਣਮੂਲ ਕਾਂਗਰਸ ਸਰਕਾਰ ਨਾਲ ਲਗਾਤਾਰ ਤਣਾਅ ਚੱਲ ਰਿਹਾ ਹੈ। ਸ੍ਰੀ ਧਨਖੜ ਨੂੰ ਸਿੱਖ ਵਿਅਕਤੀ ਦੀ ਰਿਹਾਈ ਲਈ ਮਿਲਣ ਆਏ ਸਾਬਕਾ ਫ਼ੌਜੀਆਂ ਨੇ ਅਪੀਲ ਕੀਤੀ ਉਸ ਦੀ ਰਿਹਾਈ ਛੇਤੀ ਕਰਵਾਈ ਜਾਵੇ। ਇਸ ’ਤੇ ਰਾਜਪਾਲ ਨੇ ਟਵੀਟ ਕੀਤਾ, “ਸਾਬਕਾ ਸਰਵਿਸਮੈਨ ਵੈਟਰਨਜ਼ ਦੇ ਵਫ਼ਦ ਨੇ ਮੈਨੂੰ ਤੁਰੰਤ ਰਿਹਾਈ, ਕੇਸ ਵਾਪਸ ਲੈਣ ਦੀ ਮੰਗ ਕੀਤੀ। ਰਾਜਪਾਲ ਨੇ ਤਿੰਨ ਦਿਨ ਪਹਿਲਾਂ ਬਲਵਿੰਦਰ ਸਿੰਘ ਦੀ ਪਤਨੀ ਕਰਮਜੀਤ ਕੌਰ ਅਤੇ ਉਨ੍ਹਾਂ ਦੇ ਬੇਟੇ ਨਾਲ ਮੁਲਾਕਾਤ ਕੀਤੀ ਸੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਫ਼ਸਲੀ ਕਰਜ਼ੇ, ਟਰੈਕਟਰ ਤੇ ਹੋਰ ਸੰਦਾਂ ਲਈ ਕਰਜ਼ਿਆਂ ਨੂੰ ਸਕੀਮ ਦੇ ਘੇਰੇ...

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

* ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਜਾਰੀ ਨਵੇਂ ਆਰਡੀਨੈਂਸ ਨੂੰ ‘ਬਦਲਾਲਊ’ ...

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਪ੍ਰਸ਼ਾਸਨ ਨੇ ਰਿਹਾਇਸ਼ ਦੇ ਬਾਹਰ ਟਰੱਕ ਖੜ੍ਹਾ ਕਰਕੇ ਰਾਹ ਰੋਕਿਆ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਮਾਂ ਦੇ ਗਰਭਵਤੀ ਹੋਣ ਦੀ ਭਿਣਕ ਪੈਣ ਮਗਰੋਂ ਦਿੱਤਾ ਵਾਰਦਾਤ ਨੂੰ ਅੰਜਾਮ, ...

ਸ਼ਹਿਰ

View All