ਗੁਜਰਾਤ ਦੀ ਅਦਾਲਤ ਨੇ ਬਲਾਤਕਾਰ ਦੇ ਮਾਮਲੇ ’ਚ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ : The Tribune India

ਗੁਜਰਾਤ ਦੀ ਅਦਾਲਤ ਨੇ ਬਲਾਤਕਾਰ ਦੇ ਮਾਮਲੇ ’ਚ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ

ਗੁਜਰਾਤ ਦੀ ਅਦਾਲਤ ਨੇ ਬਲਾਤਕਾਰ ਦੇ ਮਾਮਲੇ ’ਚ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ

ਅਹਿਮਦਾਬਾਦ, 31 ਜਨਵਰੀ

ਗਾਂਧੀਨਗਰ ਦੀ ਅਦਾਲਤ ਨੇ ਨੂੰ 2013 ਵਿੱਚ ਸਾਬਕਾ ਮਹਿਲਾ ਸ਼ਰਧਾਲੂ ਵੱਲੋਂ ਦਰਜ ਕਰਵਾਏ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਅਖੌਤੀ ਸਾਧ ਆਸਾਰਾਮ ਬਾਪੂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। 81 ਸਾਲਾ ਅਖੌਤੀ ਸਾਧ ਇਸ ਸਮੇਂ ਜੋਧਪੁਰ ਜੇਲ੍ਹ ਵਿੱਚ ਬੰਦ ਹੈ, ਜਿੱਥੇ ਉਹ 2013 ਵਿੱਚ ਰਾਜਸਥਾਨ ਵਿੱਚ ਆਪਣੇ ਆਸ਼ਰਮ ਵਿੱਚ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦੇ ਇੱਕ ਹੋਰ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ। ਸੈਸ਼ਨ ਅਦਾਲਤ ਦੇ ਜੱਜ ਡੀਕੇ ਸੋਨੀ ਨੇ ਅਦਾਲਤ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਹ ਫੈਸਲਾ ਸੁਣਾਇਆ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਲੁਤਰੋ ਦੇ ਪੁਆੜੇ...

ਲੁਤਰੋ ਦੇ ਪੁਆੜੇ...

ਰਾਜ ਰਾਣੀ

ਰਾਜ ਰਾਣੀ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਸ਼ਹਿਰ

View All