ਭਾਰਤੀ ਜਲ ਸੈਨਾ ਦੇ ਸਮੁੰਦਰੀ ਜੰਗੀ ਬੇੜੇ ਆਈਐੱਨਐੱਸ ਵਿਕਰਮਾਦਿੱਤਿਆਂ ਨੂੰ ਅੱਗ ਲੱਗੀ

ਭਾਰਤੀ ਜਲ ਸੈਨਾ ਦੇ ਸਮੁੰਦਰੀ ਜੰਗੀ ਬੇੜੇ ਆਈਐੱਨਐੱਸ ਵਿਕਰਮਾਦਿੱਤਿਆਂ ਨੂੰ ਅੱਗ ਲੱਗੀ

ਮੁੰਬਈ, 8 ਮਈ

ਭਾਰਤ ਦੇ ਹਵਾਈ ਜਹਾਜ਼ਾਂ ਨਾਲ ਲੈਸ ਸਮੁੰਦਰੀ ਜੰਗੀ ਬੇੜੇ ਆਈਐੱਨਐਸ ਵਿਕਰਮਾਦਿੱਤਿਆ ਵਿੱਚ ਅੱਜ ਸਵੇਰੇ ਅੱਗ ਲੱਗ ਗਈ। ਜਲ ਸੈਨਾ ਦੇ ਬੁਲਾਰੇ ਨੇ ਇਥੇ ਬਿਆਨ ਵਿਚ ਕਿਹਾ ਕਿ ਅੱਗ ਬੁਝਾ ਦਿੱਤੀ ਗਈ ਹੈ ਅਤੇ ਸਮੁੰਦਰੀ ਜਹਾਜ਼ ਵਿਚ ਸਵਾਰ ਸਾਰੇ ਕਰਮਚਾਰੀ ਸੁਰੱਖਿਅਤ ਹਨ। ਬਿਆਨ ਵਿਚ ਕਿਹਾ ਗਿਆ ਹੈ, "ਡਿਊਟੀ 'ਤੇ ਮੌਜੂਦ ਕਰਮਚਾਰੀਆਂ ਨੇ ਜਲ ਸੈਨਿਕਾਂ ਦੀ ਰਹਿਣ ਵਾਲੀ ਥਾਂ ਤੋਂ ਧੂੰਆਂ ਉੱਠਦਾ ਵੇਖਿਆ। ਸਮੁੰਦਰੀ ਜਹਾਜ਼' ’ਤੇ ਮੌਜੂਦ ਕਰਮਚਾਰੀਆਂ ਨੇ ਅੱਗ ਬੁਝਾਉਣ ਲਈ ਤੁਰੰਤ ਕਾਰਵਾਈ ਕੀਤੀ। ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਇਹ ਸਮੁੰਦਰੀ ਬੇੜਾ ਰੂਸ ਤੋਂ ਖਰੀਦਿਆ ਗਿਆ ਸੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All