ਕੇਰਲ ਹਾਈ ਕੋਰਟ ਨੇ ਬਲਾਤਕਾਰ ਪੀੜਤ 14 ਸਾਲਾ ਲੜਕੀ ਨੂੰ ਗਰਭਪਾਤ ਕਰਵਾਉਣ ਦੀ ਇਜਾਜ਼ਤ ਦਿੱਤੀ : The Tribune India

ਕੇਰਲ ਹਾਈ ਕੋਰਟ ਨੇ ਬਲਾਤਕਾਰ ਪੀੜਤ 14 ਸਾਲਾ ਲੜਕੀ ਨੂੰ ਗਰਭਪਾਤ ਕਰਵਾਉਣ ਦੀ ਇਜਾਜ਼ਤ ਦਿੱਤੀ

ਕੇਰਲ ਹਾਈ ਕੋਰਟ ਨੇ ਬਲਾਤਕਾਰ ਪੀੜਤ 14 ਸਾਲਾ ਲੜਕੀ ਨੂੰ ਗਰਭਪਾਤ ਕਰਵਾਉਣ ਦੀ ਇਜਾਜ਼ਤ ਦਿੱਤੀ

ਕੋਚੀ (ਕੇਰਲ), 18 ਅਗਸਤ

ਕੇਰਲ ਹਾਈ ਕੋਰਟ ਨੇ ਨਾਬਾਲਗ ਬਲਾਤਕਾਰ ਪੀੜਤਾ ਨੂੰ ਗਰਭਪਾਤ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਪੀੜਤਾ 28 ਹਫ਼ਤਿਆਂ ਦੀ ਗਰਭਵਤੀ ਹੈ। ਹਾਈ ਕੋਰਟ ਨੇ ਮੈਡੀਕਲ ਬੋਰਡ ਦੀ ਰਿਪੋਰਟ ਦੇ ਆਧਾਰ 'ਤੇ ਪੀੜਤਾ ਨੂੰ ਮੈਡੀਕਲ ਗਰਭਪਾਤ (ਐੱਮਟੀਪੀ) ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਮੈਡੀਕਲ ਬੋਰਡ ਨੇ ਪੀੜਤਾ ਦਾ ਮੁਆਇਨਾ ਕੀਤਾ ਸੀ ਅਤੇ ਕਿਹਾ ਸੀ, ‘ਗਰਭ ਅਵਸਥਾ ਦੇ ਜਾਰੀ ਰਹਿਣ ਕਾਰਨ ਹੋਣ ਵਾਲਾ ਦਰਦ 14 ਸਾਲ ਦੀ ਪੀੜਤਾ ਨੂੰ ਮਾਨਸਿਕ ਸਦਮੇ ਵਿੱਚ ਲਿਜਾ ਸਕਦਾ ਹੈ।’

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All