ਮਨੀਪੁਰ ਦੀ ਘਟਨਾ ਸੱਭਿਅਕ ਸਮਾਜ ਨੂੰ ਸ਼ਰਮਸਾਰ ਕਰਨ ਵਾਲੀ: ਮੋਦੀ
ਨਵੀਂ ਦਿੱਲੀ, 20 ਜੁਲਾਈ ਮਨੀਪੁਰ ਵਿੱਚ ਦੋ ਔਰਤਾਂ ਦੀ ਨਗਨ ਪਰੇਡ ਦੀ ਕਥਿਤ ਘਟਨਾ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨੂੰ ਕਿਹਾ ਕਿ ਇਹ ਘਟਨਾ ਕਿਸੇ ਵੀ ਸੱਭਿਅਕ ਸਮਾਜ ਲਈ ਸ਼ਰਮਨਾਕ ਹੈ ਅਤੇ ਇਸ ਨਾਲ...
Advertisement
Advertisement
ਨਵੀਂ ਦਿੱਲੀ, 20 ਜੁਲਾਈ
ਮਨੀਪੁਰ ਵਿੱਚ ਦੋ ਔਰਤਾਂ ਦੀ ਨਗਨ ਪਰੇਡ ਦੀ ਕਥਿਤ ਘਟਨਾ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨੂੰ ਕਿਹਾ ਕਿ ਇਹ ਘਟਨਾ ਕਿਸੇ ਵੀ ਸੱਭਿਅਕ ਸਮਾਜ ਲਈ ਸ਼ਰਮਨਾਕ ਹੈ ਅਤੇ ਇਸ ਨਾਲ ਪੂਰੇ ਦੇਸ਼ ਦਾ ਅਪਮਾਨ ਹੋਇਆ ਹੈ। ਸੰਸਦ ਦੇ ਮੌਨਸੂਨ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਮੀਡੀਆ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਇੱਕ ਤੋਂ ਬਾਅਦ ਇੱਕ ਸਖ਼ਤੀ ਨਾਲ ਕਦਮ ਚੁੱਕੇਗਾ।
Advertisement