ਨੈਸ਼ਨਲ ਟੈਸਟਿੰਗ ਏਜੰਸੀ ਨੇ ਨੀਟ-ਯੂਜੀ ਪ੍ਰੀਖਿਆ ਦੇ ਸੈਂਟਰ ਵਾਰ ਨਤੀਜੇ ਐਲਾਨੇ
                    ਨਵੀਂ ਦਿੱਲੀ, 20 ਜੁਲਾਈ ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਨੇ ਮੈਡੀਕਲ ਦਾਖ਼ਲਾ ਪ੍ਰੀਖਿਆ ਨੀਟ-ਯੂਜੀ ਦੇ ਸੈਂਟਰ ਵਾਰ ਨਤੀਜੇ ਐਲਾਨ ਦਿੱਤੇ ਹਨ। ਸੁਪਰੀਮ ਕੋਰਟ ਨੇ ਐੱਨਟੀਏ ਨੂੰ ਅੱਜ 12 ਵਜੇ ਤੱਕ ਵਿਸਤਾਰਤ ਨਤੀਜੇ ਐਲਾਨਣ ਦੇ ਹੁਕਮ ਦਿੱਤੇ ਸਨ। ਨੀਟ ਪ੍ਰੀਖਿਆ ’ਚ ਕਥਿਤ...
                
        
        
    
                 Advertisement 
                
 
            
        ਨਵੀਂ ਦਿੱਲੀ, 20 ਜੁਲਾਈ
ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਨੇ ਮੈਡੀਕਲ ਦਾਖ਼ਲਾ ਪ੍ਰੀਖਿਆ ਨੀਟ-ਯੂਜੀ ਦੇ ਸੈਂਟਰ ਵਾਰ ਨਤੀਜੇ ਐਲਾਨ ਦਿੱਤੇ ਹਨ। ਸੁਪਰੀਮ ਕੋਰਟ ਨੇ ਐੱਨਟੀਏ ਨੂੰ ਅੱਜ 12 ਵਜੇ ਤੱਕ ਵਿਸਤਾਰਤ ਨਤੀਜੇ ਐਲਾਨਣ ਦੇ ਹੁਕਮ ਦਿੱਤੇ ਸਨ। ਨੀਟ ਪ੍ਰੀਖਿਆ ’ਚ ਕਥਿਤ ਗੜਬੜੀ ਅਤੇ ਨਕਲ ਦੇ ਦੋਸ਼ਾਂ ਕਾਰਨ ਕਈ ਵਿਦਿਆਰਥੀਆਂ ਨੇ ਇਸ ਨੂੰ ਸਿਖਰਲੀ ਅਦਾਲਤ ’ਚ ਚੁਣੌਤੀ ਦਿੱਤੀ ਹੋਈ ਹੈ। -ਪੀਟੀਆਈ
                 Advertisement 
                
 
            
        
                 Advertisement 
                
 
            
         
 
             
            