ਦੇਸ਼ ਵਿੱਚ ਕਰੋਨਾ ਮਰੀਜ਼ਾਂ ਦੀ ਗਿਣਤੀ 50 ਲੱਖ ਨੂੰ ਪਾਰ; ਸਿਰਫ਼ 11 ਦਿਨਾਂ ਵਿੱਚ ਆਏ 10 ਲੱਖ ਤੋਂ ਵੱਧ ਮਰੀਜ਼

ਦੇਸ਼ ਵਿੱਚ ਕਰੋਨਾ ਮਰੀਜ਼ਾਂ ਦੀ ਗਿਣਤੀ 50 ਲੱਖ ਨੂੰ ਪਾਰ; ਸਿਰਫ਼ 11 ਦਿਨਾਂ ਵਿੱਚ ਆਏ 10 ਲੱਖ ਤੋਂ ਵੱਧ ਮਰੀਜ਼

ਨਵੀਂ ਦਿੱਲੀ, 16 ਸਤੰਬਰ

ਭਾਰਤ ਵਿਚ ਕੋਵਿਡ-19 ਦੇ 90123 ਨਵੇਂ ਕੇਸ ਆਉਣ ਤੋਂ ਬਾਅਦ ਦੇਸ਼ ਵਿਚ ਕਰੋਨਾ ਪੀੜਤਾਂ ਦੀ ਗਿਣਤੀ ਸੰਕਰਮਿਤ ਦੀ ਕੁਲ ਗਿਣਤੀ 5020359 ਤੱਕ ਪੁੱਜ ਗਈ ਹੈ। ਦੇਸ਼ ਵਿਚ ਸਿਰਫ 11 ਦਿਨਾਂ ਵਿਚ ਕਰੋਨਾ ਕੇਸ 40 ਲੱਖ ਤੋਂ ਵਧ ਕੇ 50 ਲੱਖ ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਬੁੱਧਵਾਰ ਸਵੇਰੇ ਅੱਠ ਵਜੇ ਤੱਕ ਬੀਤੇ ਚੌਵੀ ਘੰਟਿਆਂ ਦੌਰਾਨ 1290 ਲੋਕਾਂ ਦੀ ਮੌਤ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 82,066 ਹੋ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All