ਸਚਿਨ ਪਾਇਲਟ ਧੜੇ ਨੇ ਪਟੀਸ਼ਨ ’ਚ ਸੋਧ ਲਈ ਸਮਾਂ ਮੰਗਿਆ

ਸਚਿਨ ਪਾਇਲਟ ਧੜੇ ਨੇ ਪਟੀਸ਼ਨ ’ਚ ਸੋਧ ਲਈ ਸਮਾਂ ਮੰਗਿਆ

ਜੈਪੁਰ, 16 ਜੁਲਾਈ
ਸਚਿਨ ਪਾਇਲਟ ਧੜੇ ਵੱਲੋਂ 19 ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੇ ਚੁੱਕੇ ਕਦਮ ਖ਼ਿਲਾਫ਼ ਰਾਜਸਥਾਨ ਹਾਈ ਕੋਰਟ ਵਿੱਚ ਪਾਈ ਪਟੀਸ਼ਨ ਨੂੰ ਸੋਧਣ ਲਈ ਸਮਾਂ ਮੰਗ ਲਿਆ ਹੈ। ਹਾਈ ਕੋਰਟ ਨੇ ਉਨ੍ਹਾਂ ਦੀ ਗੱਲ ਮੰਨ ਲਈ ਤੇ ਸਮਾਂ ਦੇਣ ਦੇ ਨਾਲ-ਨਾਲ ਮਾਮਲੇ ਦੀ ਸੁਣਵਾਈ ਹੁਣ ਬੈਂਚ ਹਵਾਲੇ ਕਰ ਦਿੱਤੀ। ਪਾਇਲਟ ਧੜੇ ਵੱਲੋਂ ਪੇਸ਼ ਵਕੀਲ ਹਰੀਸ਼ ਸਾਲਵੇ ਨੇ ਕਿਹਾ ਕਿ ਅਸੰਤੁਸ਼ਟ ਵਿਧਾਇਕ ਰਾਜਸਥਾਨ ਵਿਧਾਨ ਸਭਾ ਦੇ ਸਪੀਕਰ ਵੱਲੋਂ ਜਾਰੀ ਅਯੋਗਤਾ ਨੋਟਿਸ ਦੀ ਸੰਵਿਧਾਨਿਕ ਵੈਧਤਾ ਨੂੰ ਚੁਣੌਤੀ ਦੇਣਾ ਚਾਹੁੰਦੇ ਹਨ। ਇਸ ਤੋਂ ਪਹਿਲਾਂ ਪਾਇਲਟ ਧੜੇ ਵੱਲੋਂ ਪਾਈ ਪਟੀਸ਼ਨ ’ਤੇ ਰਾਜਸਥਾਨ ਹਾਈ ਕੋਰਟ ਵਿੱਚ ਜਸਟਿਸ ਸਤੀਸ਼ ਚੰਦਰ ਸ਼ਰਮਾ ਕੋਲ ਸੁਣਵਾਈ ਲਈ ਪੁੱਜੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸੁਸ਼ਾਂਤ ਨੂੰ ਬਾਈਪੋਲਰ ਡਿਸਆਡਰ ਸੀ: ਮੁੰਬਈ ਪੁਲੀਸ

ਸੁਸ਼ਾਂਤ ਨੂੰ ਬਾਈਪੋਲਰ ਡਿਸਆਡਰ ਸੀ: ਮੁੰਬਈ ਪੁਲੀਸ

ਬਿਹਾਰ ਦੇ ਨੇਤਾਵਾਂ ਨੇ ਸੀਬੀਆਈ ਜਾਂਚ ਮੰਗੀ

ਸ਼ਹਿਰ

View All