ਰਾਜਸਥਾਨ ਦੇ ਭਰਤਪੁਰ ’ਚ ਜਹਾਜ਼ ਡਿੱਗਿਆ : The Tribune India

ਰਾਜਸਥਾਨ ਦੇ ਭਰਤਪੁਰ ’ਚ ਜਹਾਜ਼ ਡਿੱਗਿਆ

ਰਾਜਸਥਾਨ ਦੇ ਭਰਤਪੁਰ ’ਚ ਜਹਾਜ਼ ਡਿੱਗਿਆ

ਫੋਟੋ: ਏਐੱਨਆਈ

ਜੈਪੁਰ, 28 ਜਨਵਰੀ

ਰਾਜਸਥਾਨ ਦੇ ਭਰਤਪੁਰ ਜ਼ਿਲ੍ਹੇ ਵਿਚ ਅੱਜ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਭਰਤਪੁਰ ਦੇ ਐੱਸਪੀ ਸ਼ਿਆਮ ਸਿੰਘ ਨੇ ਦੱਸਿਆ ਕਿ ਜਹਾਜ਼ ਉਚੈਨ ਥਾਣਾ ਖੇਤਰ ਦੇ ਖੁੱਲ੍ਹੇ ਮੈਦਾਨ 'ਚ ਹਾਦਸਾਗ੍ਰਸਤ ਹੋ ਗਿਆ। ਹਾਲਾਂਕਿ ਇਹ ਤੁਰੰਤ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਹਾਦਸੇ ਦਾ ਸ਼ਿਕਾਰ ਹੋਇਆ ਹੈਲੀਕਾਪਟਰ ਸੀ ਜਾਂ ਲੜਾਕੂ ਜਹਾਜ਼ ਅਤੇ ਇਸ ਵਿੱਚ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਲੁਤਰੋ ਦੇ ਪੁਆੜੇ...

ਲੁਤਰੋ ਦੇ ਪੁਆੜੇ...

ਰਾਜ ਰਾਣੀ

ਰਾਜ ਰਾਣੀ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਸ਼ਹਿਰ

View All