ਰਾਸ਼ਟਰਪਤੀ ਚਾਰ ਦਿਨਾਂ ਦੌਰੇ ’ਤੇ ਹਿਮਾਚਲ ਪੁੱਜੇ

ਰਾਸ਼ਟਰਪਤੀ ਚਾਰ ਦਿਨਾਂ ਦੌਰੇ ’ਤੇ ਹਿਮਾਚਲ ਪੁੱਜੇ

ਸ਼ਿਮਲਾ, 16 ਸਤੰਬਰ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਅੱਜ ਸ਼ਿਮਲਾ ਪਹੁੰਚੇ। ਰਾਜਪਾਲ ਰਾਜਿੰਦਰ ਵਿਸ਼ਵਨਾਥ ਆਰਲੇਕਰ, ਮੁੱਖ ਮੰਤਰੀ ਜੈ ਰਾਮ ਠਾਕੁਰ ਅਤੇ ਹੋਰ ਪਤਵੰਤਿਆਂ ਨੇ ਇਥੇ ਉਨ੍ਹਾਂ ਦਾ ਸਵਾਗਤ ਕੀਤਾ। ਸ੍ਰੀ ਕੋਵਿੰਦ ਸ਼ੁੱਕਰਵਾਰ ਨੂੰ ਰਾਜ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕਰਨਗੇ। ਉਹ ਸ਼ਿਮਲਾ ਦੇ ਬਾਹਰੀ ਇਲਾਕੇ ਸਥਿਤ ਰਾਸ਼ਟਰਪਤੀ ਰਿਹਾਇਸ਼ ਦਿ ਰੀਟ੍ਰੀਟ ਦੀ ਥਾਂ ਚੌੜਾ ਬਾਜ਼ਾਰ ਮੈਦਾਨ ਦੇ ਸੇਸਿਲ ਹੋਟਲ ਵਿੱਚ ਠਹਿਰਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All