ਆਰਬੀਆਈ ਦੇ ਗਵਰਨਰ ਨੂੰ ਹਸਪਤਾਲ ’ਚੋਂ ਛੁੱਟੀ ਮਿਲੀ
ਚੇਨੱਈ/ਮੁੰਬਈ: ਐਸੀਡਿਟੀ ਦੀ ਪ੍ਰੇਸ਼ਾਨੀ ਹੋਣ ਕਾਰਨ ਬੀਤੀ ਰਾਤ ਇੱਥੇ ਹਸਪਤਾਲ ਦਾਖਲ ਕਰਵਾਏ ਗਏ ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੂੰ ਅੱਜ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਗਈ ਹੈ। ਆਰਬੀਆਈ ਦੇ ਤਰਜਮਾਨ ਨੇ ਦੱਸਿਆ ਕਿ ਦਾਸ ਠੀਕ ਹਨ ਅਤੇ ਉਨ੍ਹਾਂ ਨੂੰ ਹਸਪਤਾਲ...
Advertisement
ਚੇਨੱਈ/ਮੁੰਬਈ:
ਐਸੀਡਿਟੀ ਦੀ ਪ੍ਰੇਸ਼ਾਨੀ ਹੋਣ ਕਾਰਨ ਬੀਤੀ ਰਾਤ ਇੱਥੇ ਹਸਪਤਾਲ ਦਾਖਲ ਕਰਵਾਏ ਗਏ ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੂੰ ਅੱਜ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਗਈ ਹੈ। ਆਰਬੀਆਈ ਦੇ ਤਰਜਮਾਨ ਨੇ ਦੱਸਿਆ ਕਿ ਦਾਸ ਠੀਕ ਹਨ ਅਤੇ ਉਨ੍ਹਾਂ ਨੂੰ ਹਸਪਤਾਲ ’ਚੋਂ ਛੁੱਟੀ ਮਿਲ ਗਈ ਹੈ। -ਪੀਟੀਆਈ
Advertisement
Advertisement
×