ਡਾਲਰ ਦੇ ਮੁਕਾਬਲੇ ਰੁਪਇਆ 19 ਪੈਸੇ ਡਿੱਗਿਆ : The Tribune India

ਡਾਲਰ ਦੇ ਮੁਕਾਬਲੇ ਰੁਪਇਆ 19 ਪੈਸੇ ਡਿੱਗਿਆ

ਡਾਲਰ ਦੇ ਮੁਕਾਬਲੇ ਰੁਪਇਆ 19 ਪੈਸੇ ਡਿੱਗਿਆ

ਮੁੰਬਈ, 18 ਅਗਸਤ

ਅਮਰੀਕੀ ਕਰੰਸੀ ਦੇ ਮੁਕਾਬਲੇ ਵੀਰਵਾਰ ਨੂੰ ਰੁਪਏ ਦੀ ਕੀਮਤ 19 ਪੈਸੇ ਡਿੱਗੀ ਤੇ ਰੁਪਇਆ 79.64 ਪ੍ਰਤੀ ਡਾਲਰ ’ਤੇ ਬੰਦ ਹੋਇਆ। ਵਿਦੇਸ਼ੀ ਬਾਜ਼ਾਰ ਵਿੱਚ ਡਾਲਰ ਦੀ ਮਜ਼ਬੂਤੀ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਤੇਜ਼ੀ ਕਾਰਨ ਨਿਵੇਸ਼ਕਾਂ ਦੀ ਵਿਚਾਰਧਾਰਾ ਪ੍ਰਭਾਵਿਤ ਹੋਣ ਕਾਰਨ ਰੁਪਏ ਵਿੱਚ ਗਿਰਾਵਟ ਆਈ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਧਾਨ ਸਭਾ ਦਾ ਸੈਸ਼ਨ ਸੱਦਣ ਲਈ ਸਹਿਮਤ

ਪੰਜਾਬ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਧਾਨ ਸਭਾ ਦਾ ਸੈਸ਼ਨ ਸੱਦਣ ਲਈ ਸਹਿਮਤ

ਰਾਜਪਾਲ ਤੇ ਪੰਜਾਬ ਸਰਕਾਰ ਦਰਮਿਆਨ ਖਿੱਚੋਤਾਣ ਰੁਕੀ; 27 ਸਤੰਬਰ ਨੂੰ ਸਵੇ...

ਲੁਧਿਆਣਾ ’ਚ ਏਸੀਪੀ ਵਲੋਂ ਦੁਕਾਨਦਾਰ ਦੀ ਕੁੱਟਮਾਰ, ਵੀਡੀਓ ਵਾਇਰਲ

ਲੁਧਿਆਣਾ ’ਚ ਏਸੀਪੀ ਵਲੋਂ ਦੁਕਾਨਦਾਰ ਦੀ ਕੁੱਟਮਾਰ, ਵੀਡੀਓ ਵਾਇਰਲ

ਸਲੇਮ ਟਾਬਰੀ ਨੇੜੇ ਸ਼ਗਨ ਬੀਕਾਨੇਰ ਸਵੀਟਸ ਬਾਹਰ ਵਾਪਰੀ ਘਟਨਾ

ਸ਼ਹਿਰ

View All