ਕਰੋਨਾ ਦੇ ਨਵੇਂ ਰੂਪ ਦੀ ਦਹਿਸ਼ਤ ਕਾਰਨ ਸ਼ੇਅਰ ਬਾਜ਼ਾਰ ਵਿੱਚ ਭਾਰੀ ਗਿਰਾਵਟ

ਕਰੋਨਾ ਦੇ ਨਵੇਂ ਰੂਪ ਦੀ ਦਹਿਸ਼ਤ ਕਾਰਨ ਸ਼ੇਅਰ ਬਾਜ਼ਾਰ ਵਿੱਚ ਭਾਰੀ ਗਿਰਾਵਟ

ਮੁੰਬਈ, 26 ਨਵੰਬਰ

ਕਰੋਨਾਵਾਇਰਸ ਦੇ ਨਵੇਂ ਰੂਪ ਦੀ ਦਹਿਸ਼ਤ ਕਾਰਨ ਅੱਜ ਭਾਰਤ ਸਮੇਤ ਹੋਰ ਮੁਲਕਾਂ ਦੇ ਸ਼ੇਅਰ ਬਾਜ਼ਾਰ ਮੂਧੇ ਮੂੰਹ ਡਿੱਗ ਪਏ। ਸੈਂਸੈਕਸ ’ਚ ਅੱਜ 1688 ਅੰਕਾਂ ਦੀ ਗਿਰਾਵਟ ਦਰਜ ਕੀਤੀ ਗਈ ਅਤੇ ਇਹ 57,107.15 ’ਤੇ ਬੰਦ ਹੋਇਆ ਜਦਕਿ ਨਿਫਟੀ 509.80 ਅੰਕ ਗੁਆ ਕੇ 17,026.45 ’ਤੇ ਬੰਦ ਹੋਇਆ। ਬਾਜ਼ਾਰ ’ਚ ਮੰਦੀ ਕਾਰਨ ਨਿਵੇਸ਼ਕਾਂ ਦੇ 7.35 ਲੱਖ ਕਰੋੜ ਰੁਪਏ ਡੁੱਬ ਗਏ। ਯੂਰਪ, ਸ਼ੰਘਾਈ, ਹਾਂਗਕਾਂਗ, ਸਿਓਲ ਅਤੇ ਟੋਕੀਓ ਦੇ ਬਾਜ਼ਾਰ ਵੀ ਡਿੱਗੇ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All