ਸ਼ੇਅਰ ਬਾਜ਼ਾਰ ਨਵੇਂ ਸਿਖਰ ’ਤੇ ਪੁੱਜਿਆ

ਸ਼ੇਅਰ ਬਾਜ਼ਾਰ ਨਵੇਂ ਸਿਖਰ ’ਤੇ ਪੁੱਜਿਆ

ਮੁੰਬਈ, 13 ਅਕਤੂਬਰ

ਸ਼ੇਅਰ ਬਾਜ਼ਾਰ 453 ਅੰਕਾਂ ਦੇ ਉਛਾਲ ਨਾਲ ਅੱਜ 60,737 ਦੇ ਨਵੇਂ ਰਿਕਾਰਡ ਪੱਧਰ ’ਤੇ ਪੁੱਜ ਗਿਆ। ਦਿਨ ਦੇ ਕਾਰੋਬਾਰ ਦੌਰਾਨ ਬੰਬੇ ਸਟਾਕ ਐਕਸਚੇਂਜ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਇਕ ਵਾਰ 60,836.63 ਨੁਕਤਿਆਂ ਦੀ ਰਿਕਾਰਡ ਉਚਾਈ ਨੂੰ ਪੁੱਜਾ ਤੇ ਆਖਿਰ ਨੂੰ 452.74 ਨੁਕਤਿਆਂ ਦੇ ਵਾਧੇ ਨਾਲ 60,737.05 ਦੇ ਪੱਧਰ ’ਤੇ ਬੰਦ ਹੋਇਆ। ਉਧਰ ਐੱਨਐੱਸਈ ਦੇ ਨਿਫਟੀ ਵੀ 169.80 ਅੰਕਾਂ ਦੀ ਤੇਜ਼ੀ ਨਾਲ 18,161.75 ਦੇ ਪੱਧਰ ਨੂੰ ਪੁੱਜ ਗਿਆ। ਸ਼ੇਅਰ ਬਾਜ਼ਾਰ ਵਿੱਚ ਮਹਿੰਦਰਾ ਐਂਡ ਮਹਿੰਦਰਾ ਕਮਾਈ ਪੱਖੋਂ ਸਿਖਰ ’ਤੇ ਰਿਹਾ ਤੇ ਕੰਪਨੀ ਦੇ ਸ਼ੇਅਰਾਂ ਦਾ ਭਾਅ 5 ਫੀਸਦ ਤੱਕ ਵਧ ਗਿਆ। ਪਾਵਰਗਰਿੱਡ, ਆਈਟੀਸੀ, ਐੱਲਐਂਡਟੀ, ਟੈੱਕ ਮਹਿੰਦਰਾ, ਟਾਈਟਨ ਤੇ ਟਾਟਾ ਸਟੀਲ ਦੇ ਸ਼ੇਅਰਾਂ ਵਿੱਚ ਤੇਜ਼ੀ ਵੇਖਣ ਨੂੰ ਮਿਲੀ। ਉਧਰ ਮਾਰੂਤੀ, ਹਿੰਦੁਤਸਾਨ ਯੂਨੀਲਿਵਰ ਲਿਮਿਟਡ, ਨੈਸਲੇ ਇੰਡੀਆ, ਐਕਸਿਸ ਬੈਂਕ ਤੇ ਐੱਸਬੀਆਈ ਸ਼ੇਅਰਾਂ ਦਾ ਭਾਅ ਥੋੜਾ ਮੰਦਾ ਰਿਹਾ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All