ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸੁਪਰੀਮ ਕੋਰਟ ਨੂੰ ਦੋ ਨਵੇਂ ਜੱਜ ਮਿਲੇ, ਜਸਟਿਸ ਭੂਈਆ ਤੇ ਜਸਟਿਸ ਭੱਟੀ ਨੇ ਸਹੁੰ ਚੁੱਕੀ

ਨਵੀਂ ਦਿੱਲੀ, 14 ਜੁਲਾਈ ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਅੱਜ ਜਸਟਿਸ ਉੱਜਵਲ ਭੂਈਆ ਅਤੇ ਜਸਟਿਸ ਐੱਸ. ਵੈਂਕਟਨਾਰਾਇਣ ਭੱਟੀ ਨੇ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਹਲਫ਼ ਦਿਵਾਇਆ। ਇਸ ਨਾਲ ਸੁਪਰੀਮ ਕੋਰਟ ਵਿੱਚ ਚੀਫ਼ ਜਸਟਿਸ ਸਮੇਤ ਕੁੱਲ ਜੱਜਾਂ ਦੀ ਗਿਣਤੀ 32...
ਜਸਟਿਸ ਭੂੲੀਆ ਸਹੁੰ ਚੁੱਕਦੇ ਹੋਏ।
Advertisement

ਨਵੀਂ ਦਿੱਲੀ, 14 ਜੁਲਾਈ

ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਅੱਜ ਜਸਟਿਸ ਉੱਜਵਲ ਭੂਈਆ ਅਤੇ ਜਸਟਿਸ ਐੱਸ. ਵੈਂਕਟਨਾਰਾਇਣ ਭੱਟੀ ਨੇ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਹਲਫ਼ ਦਿਵਾਇਆ। ਇਸ ਨਾਲ ਸੁਪਰੀਮ ਕੋਰਟ ਵਿੱਚ ਚੀਫ਼ ਜਸਟਿਸ ਸਮੇਤ ਕੁੱਲ ਜੱਜਾਂ ਦੀ ਗਿਣਤੀ 32 ਹੋ ਗਈ ਹੈ। ਸੁਪਰੀਮ ਕੋਰਟ ਵਿੱਚ ਕੁੱਲ 34 ਜੱਜ ਨਿਯੁਕਤ ਕੀਤੇ ਜਾ ਸਕਦੇ ਹਨ।

Advertisement

ਜਸਟਿਸ ਭੱਟੀ ਨੂੰ ਹਲਫ਼ ਦਿਵਾਉਂਦੇ ਹੋੲੈ ਚੀਫ ਜਸਟਿਸ ਚੰਦਰਚੂੜ
Advertisement
Tags :
ਸਹੁੰਸੁਪਰੀਮਕੋਰਟਚੁੱਕੀਜਸਟਿਸਨਵੇਂਭੱਟੀਭੂਈਆਮਿਲੇ: