ਸੁਪਰੀਮ ਕੋਰਟ ਨੇ ਕਈ ਰਾਜਾਂ ’ਚ ਜਾਰੀ ਭੰਨ੍ਹ-ਤੋੜ ਮੁਹਿੰਮ ਖ਼ਿਲਾਫ਼ ਹੁਕਮ ਜਾਰੀ ਕਰਨ ਤੋਂ ਇਨਕਾਰ ਕੀਤਾ : The Tribune India

ਸੁਪਰੀਮ ਕੋਰਟ ਨੇ ਕਈ ਰਾਜਾਂ ’ਚ ਜਾਰੀ ਭੰਨ੍ਹ-ਤੋੜ ਮੁਹਿੰਮ ਖ਼ਿਲਾਫ਼ ਹੁਕਮ ਜਾਰੀ ਕਰਨ ਤੋਂ ਇਨਕਾਰ ਕੀਤਾ

ਸੁਪਰੀਮ ਕੋਰਟ ਨੇ ਕਈ ਰਾਜਾਂ ’ਚ ਜਾਰੀ ਭੰਨ੍ਹ-ਤੋੜ ਮੁਹਿੰਮ ਖ਼ਿਲਾਫ਼ ਹੁਕਮ ਜਾਰੀ ਕਰਨ ਤੋਂ ਇਨਕਾਰ ਕੀਤਾ

ਨਵੀਂ ਦਿੱਲੀ, 13 ਜੁਲਾਈ

ਸੁਪਰੀਮ ਕੋਰਟ ਨੇ ਕਈ ਰਾਜਾਂ ਵਿੱਚ ਚੱਲ ਰਹੀ ਭੰਨ੍ਹ-ਤੋੜ ਦੀ ਮੁਹਿੰਮ ਖ਼ਿਲਾਫ਼ ਕੋਈ ਅੰਤ੍ਰਿਮ ਨਿਰਦੇਸ਼ ਦੇਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਉਹ ਅਧਿਕਾਰੀਆਂ ਨੂੰ ਕਾਰਵਾਈ ਕਰਨ ਤੋਂ ਰੋਕਣ ਵਾਲਾ ਸਰਬਵਿਆਪੀ ਆਦੇਸ਼ ਪਾਸ ਨਹੀਂ ਕਰ ਸਕਦੀ। ਜਸਟਿਸ ਬੀਆਰ ਗਵਈ ਅਤੇ ਜਸਟਿਸ ਪੀਐੱਸ ਨਰਸਿਮ੍ਹਾ ਦੀ ਬੈਂਚ ਨੇ ਸਾਰੀਆਂ ਧਿਰਾਂ ਨੂੰ ਇਸ ਮਾਮਲੇ ਨਾਲ ਸਬੰਧਤ ਦਲੀਲਾਂ ਪੂਰੀਆਂ ਕਰਨ ਲਈ ਕਿਹਾ ਅਤੇ ਫਿਰ ਜਮੀਅਤ-ਉਲੇਮਾ-ਏ-ਹਿੰਦ ਵੱਲੋਂ ਦਾਇਰ ਪਟੀਸ਼ਨ ਨੂੰ 10 ਅਗਸਤ ਲਈ ਸੂਚੀਬੱਧ ਕੀਤਾ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All