ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਘਪਲੇ ’ਚ ਸਿਸੋਦੀਆ ਦੀ ਜ਼ਮਾਨਤ ਅਰਜ਼ੀਆਂ ਰੱਦ ਕੀਤੀਆਂ
ਨਵੀਂ ਦਿੱਲੀ, 30 ਅਕਤੂਬਰ ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਦੇ ਕਥਤਿ ਘਪਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨਾਂ ਰੱਦ ਕਰ ਦਿੱਤੀਆਂ। ਸੁਪਰੀਮ ਕੋਰਟ ਨੇ ਕਿਹਾ ਕਿ ਜੇ...
Advertisement
Advertisement
ਨਵੀਂ ਦਿੱਲੀ, 30 ਅਕਤੂਬਰ
ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਦੇ ਕਥਤਿ ਘਪਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨਾਂ ਰੱਦ ਕਰ ਦਿੱਤੀਆਂ। ਸੁਪਰੀਮ ਕੋਰਟ ਨੇ ਕਿਹਾ ਕਿ ਜੇ ਮੁਕੱਦਮੇ ਦੀ ਕਾਰਵਾਈ ਵਿੱਚ ਦੇਰੀ ਹੁੰਦੀ ਹੈ ਤਾਂ ਸਿਸੋਦੀਆ ਕਥਤਿ ਘਪਲੇ ਨਾਲ ਸਬੰਧਤ ਮਾਮਲਿਆਂ ਵਿੱਚ ਤਿੰਨ ਮਹੀਨਿਆਂ ਵਿੱਚ ਜ਼ਮਾਨਤ ਲਈ ਅਰਜ਼ੀ ਦੇ ਸਕਦਾ ਹੈ।
Advertisement