ਕਰੋਨਾ: ਸਰਵਉਚ ਅਦਾਲਤ ਨੇ ਸੂਬਿਆਂ ਤੋਂ ਪਰਵਾਸੀ ਬੱਚਿਆਂ ਦਾ ਰਿਕਾਰਡ ਮੰਗਿਆ

ਕਰੋਨਾ: ਸਰਵਉਚ ਅਦਾਲਤ ਨੇ ਸੂਬਿਆਂ ਤੋਂ ਪਰਵਾਸੀ ਬੱਚਿਆਂ ਦਾ ਰਿਕਾਰਡ ਮੰਗਿਆ

ਨਵੀਂ ਦਿੱਲੀ, 13 ਅਪਰੈਲ

ਸੁਪਰੀਮ ਕੋਰਟ ਨੇ ਅੱਜ ਸਾਰੇ ਰਾਜਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਸੂਬੇ ਵਿਚ ਪਰਵਾਸੀ ਬੱਚਿਆਂ ਦੀ ਗਿਣਤੀ ਤੇ ਉਨ੍ਹਾਂ ਦੇ ਹਾਲਾਤ ਬਾਰੇ ਜਾਣੂ ਕਰਵਾਏ। ਅਦਾਲਤ ਨੇ ਇਹ ਹੁਕਮ ਉਸ ਪਟੀਸ਼ਨ ’ਤੇ ਦਿੱਤੇ ਜਿਸ ਵਿਚ ਕਰੋਨਾ ਮਹਾਮਾਰੀ ਕਾਰਨ ਪਰਵਾਸੀ ਬੱਚਿਆਂ ਦੇ ਮੌਲਿਕ ਅਧਿਕਾਰਾਂ ਨੂੰ ਸੁਰੱਖਿਅਤ ਰੱਖਣ ਦੀ ਮੰਗ ਕੀਤੀ ਗਈ ਸੀ। ਮੁੱਖ ਜੱਜ ਐਸ  ਬੋੋਬਡੇ ਤੇ ਜਸਟਿਸ ਏ ਐਸ ਬੋਪੰਨਾ ਨੇ ਇਸ ਮਾਮਲੇ ਵਿਚ ਰਾਜ ਸਰਕਾਰਾਂ ਤੋਂ ਜਵਾਬ ਮੰਗਿਆ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All