ਪੁੱਤ ਦੀ ਥਾਂ ਘਰ ’ਚ ਤੀਜੀ ਧੀ ਦਾ ਜਨਮ, ਪਤੀ ਨੇ ਪਤਨੀ ’ਤੇ ਉਬਲਦਾ ਪਾਣੀ ਸੁੱਟਿਆ

ਪੁੱਤ ਦੀ ਥਾਂ ਘਰ ’ਚ ਤੀਜੀ ਧੀ ਦਾ ਜਨਮ, ਪਤੀ ਨੇ ਪਤਨੀ ’ਤੇ ਉਬਲਦਾ ਪਾਣੀ ਸੁੱਟਿਆ

ਸ਼ਾਹਜਹਾਂਪੁਰ (ਯੂਪੀ) 18 ਅਗਸਤਸ਼ਾਹਜਹਾਂਪੁਰ ਜ਼ਿਲ੍ਹੇ ਵਿੱਚ ਲਗਾਤਾਰ ਤਿੰਨ ਧੀਆਂ ਨੂੰ ਜਨਮ ਦੇਣ ਤੋਂ ਬਾਅਦ ਪਤੀ ਨੇ ਕਥਿਤ ਤੌਰ 'ਤੇ ਪਤਨੀ ਉਪਰ ਉਬਲਦਾ ਪਾਣੀ ਸੁੱਟ ਦਿੱਤਾ, ਜਿਸ ਕਾਰਨ ਔਰਤ ਦੀ ਹਾਲਤ ਗੰਭੀਰ ਹੋ ਗਈ। ਪੁਲੀਸ ਸੁਪਰਡੈਂਟ (ਦਿਹਾਤੀ) ਸੰਜੀਵ ਬਾਜਪਾਈ ਨੇ ਦੱਸਿਆ ਕਿ ਥਾਣਾ ਤਿਲਹਰ ਅਧੀਨ ਆਉਂਦੇ ਗੋਪਾਲਪੁਰ ਨਗਰੀਆ ਪਿੰਡ ਦੇ ਵਾਸੀ ਸੰਜੂ (32) ਦਾ ਵਿਆਹ ਤਿਲਹਰ ਕਸਬੇ ਦੇ ਸੱਤਿਆਪਾਲ ਨਾਲ ਹੋਇਆ ਸੀ, ਜਿਸ ਤੋਂ ਬਾਅਦ ਸੰਜੂ ਨੇ ਤਿੰਨ ਧੀਆਂ ਨੂੰ ਜਨਮ ਦਿੱਤਾ। ਇਸ ਤੋਂ ਪ੍ਰੇਸ਼ਾਨ ਔਰਤ ਦੇ ਪਤੀ ਨੇ ਉਸ ਉਪਰ 13 ਅਗਸਤ ਨੂੰ ਉਬਲਦਾ ਪਾਣੀ ਸੁੱਟ ਦਿੱਤਾ। ਪੁਲੀਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮੁਲਜ਼ਮ ਫ਼ਰਾਰ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਕਿਸਾਨ ਮੋਰਚੇ ਵੱਲੋਂ ਸੁਰੱਖਿਆ ਸਖ਼ਤ ਕਰਨ ਦਾ ਫ਼ੈਸਲਾ

ਕਿਸਾਨ ਮੋਰਚੇ ਵੱਲੋਂ ਸੁਰੱਖਿਆ ਸਖ਼ਤ ਕਰਨ ਦਾ ਫ਼ੈਸਲਾ

ਸੀਸੀਟੀਵੀ ਕੈਮਰੇ ਵਧਾਏ ਜਾਣਗੇ; ਸੁਰੱਖਿਆ ਲਈ ਮੋਰਚਾ ਹੁਣ ਆਪਣੇ ਪੱਧਰ ’ਤ...

ਮੈਂ ਹੀ ਹਾਂ ਕਾਂਗਰਸ ਦੀ ਪ੍ਰਧਾਨ: ਸੋਨੀਆ

ਮੈਂ ਹੀ ਹਾਂ ਕਾਂਗਰਸ ਦੀ ਪ੍ਰਧਾਨ: ਸੋਨੀਆ

ਸੀਡਬਲਿਊਸੀ ਦੀ ਮੀਟਿੰਗ ’ਚ ਅਸੰਤੁਸ਼ਟ ਆਗੂਆਂ ਨੂੰ ਦਿੱਤਾ ਸਪੱਸ਼ਟ ਸੁਨੇਹਾ

ਕਿਸਾਨਾਂ ਨੇ ਦੇਸ਼ ਭਰ ਵਿੱਚ ਭਾਜਪਾ ਆਗੂਆਂ ਦੇ ਪੁਤਲੇ ਸਾੜੇ

ਕਿਸਾਨਾਂ ਨੇ ਦੇਸ਼ ਭਰ ਵਿੱਚ ਭਾਜਪਾ ਆਗੂਆਂ ਦੇ ਪੁਤਲੇ ਸਾੜੇ

* ਉੱਤਰ ਪ੍ਰਦੇਸ਼ ਵਿੱਚ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ; ਸਿੰਘੂ ’ਤ...

ਰੰਧਾਵਾ ਵੱਲੋਂ ਸਰਹੱਦੀ ਨਾਕਿਆਂ ਦੀ ਅਚਨਚੇਤੀ ਚੈਕਿੰਗ

ਰੰਧਾਵਾ ਵੱਲੋਂ ਸਰਹੱਦੀ ਨਾਕਿਆਂ ਦੀ ਅਚਨਚੇਤੀ ਚੈਕਿੰਗ

ਪੰਜਾਬ ਪੁਲੀਸ ਸੂਬੇ ਦੀ ਸੁਰੱਖਿਆ, ਅਮਨ ਅਤੇ ਸ਼ਾਂਤੀ ਕਾਇਮ ਰੱਖਣ ਦੇ ਸਮਰ...

ਅਤਿਵਾਦੀ ਹਮਲੇ ’ਚ ਜੇਸੀਓ ਸਮੇਤ ਦੋ ਫੌਜੀ ਸ਼ਹੀਦ

ਅਤਿਵਾਦੀ ਹਮਲੇ ’ਚ ਜੇਸੀਓ ਸਮੇਤ ਦੋ ਫੌਜੀ ਸ਼ਹੀਦ

* ਅਤਿਵਾਦੀਆਂ ਨੇ ਸ੍ਰੀਨਗਰ ਤੇ ਪੁਲਵਾਮਾ ’ਚ ਦੋ ਗ਼ੈਰ-ਕਸ਼ਮੀਰੀ ਲੋਕ ਮਾਰੇ...

ਸ਼ਹਿਰ

View All