ਕਰੋਨਾ ਦੀ ਤੀਜੀ ਲਹਿਰ ਅਟੱਲ: ਸਰਕਾਰ

ਕਰੋਨਾ ਦੀ ਤੀਜੀ ਲਹਿਰ ਅਟੱਲ: ਸਰਕਾਰ

ਨਵੀਂ ਦਿੱਲੀ, 5 ਮਈ

ਸਰਕਾਰ ਨੇ ਅੱਜ ਕਿਹਾ ਕਿ ਕਰੋਨਵਾਇਰਸ ਮਹਾਮਾਰੀ ਦੀ ਤੀਜੀ ਲਹਿਰ ‘ਅਟੱਲ’ ਹੈ। ਹਾਲਾਂਕਿ ਇਹ ਕਦੋਂ ਆਵੇਗੀ, ਇਸ ਬਾਰੇ ਭਵਿੱਖਬਾਣੀ ਨਹੀਂ ਕੀਤੀ ਜਾ ਸਕਦੀ। ਕੇਂਦਰ ਸਰਕਾਰ ਦੇ ਪ੍ਰਮੁੱਖ ਵਿਗਿਆਨਕ ਸਲਾਹਕਾਰ ਕੇ ਵਿਜੈ ਰਾਘਵਨ ਨੇ ਕਿਹਾ ਕਿ ਇਸ ਮਹਾਮਾਰੀ ਨਾਲ ਨਜਿੱਠਣ ਲਈ ਹੁਣੇ ਤੋਂ ਤਿਆਰੀ ਖਿੱਚ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ, ‘‘ਵਾਇਰਸ ਦੇ ਵੱਡੇ ਪੱਧਰ ’ਤੇ ਫੈਲਣ ਦੇ ਮੱਦੇਨਜ਼ਰ ਤੀਜਾ ਗੇੜ ਅਟੱਲ ਹੈ, ਪਰ ਤੀਜੀ ਲਹਿਰ ਆਉਣ ਦੇ ਸਮੇਂ ਬਾਰੇ ਕੁੱਝ ਨਹੀਂ ਕਿਹਾ ਜਾ ਸਕਦਾ। ਸਾਨੂੰ ਨਵੀਆਂ ਚੁਣੌਤੀਆਂ ਲਈ ਤਿਆਰ ਰਹਿਣਾ ਚਾਹੀਦਾ ਹੈ।’’ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਜਾਰੀ ਬਿਆਨ ਵਿੱਚ ਅਧਿਕਾਰੀਆਂ ਨੇ ਕਿਹਾ ਕਿ ਦੇਸ਼ ਜਿਸ ‘ਖੌਫ਼ਨਾਕ’ ਕਰੋਨਾ (ਦੂਜੀ) ਲਹਿਰ ਨਾਲ ਜੂਝ ਰਿਹਾ ਹੈ, ਇਸ ਬਾਰੇ ਕਿਸੇ ਨੇ ‘ਸੋਚਿਆ’ ਨਹੀਂ ਸੀ। ਨੀਤੀ ਅਯੋਗ ਦੇ ਮੈਂਬਰ ਡਾ. ਵੀਕੇ ਪਾਲ ਨੇ ‘ਡਾਕਟਰ ਭਾਈਚਾਰੇ’ ਨੂੰ ਅਪੀਲੀ ਕੀਤੀ ਹੈ ਕਿ ਉਹ ਅੱਗੇ ਆਉਣ ਅਤੇ ਕਰੋਨਵਾਇਰਸ ਪੀੜਤ ਮਰੀਜ਼ਾਂ ਤੇ ਪਰਿਵਾਰਾਂ ਨੂੰ ਘਰਾਂ ਵਿੱਚ ਹੀ ਮੋਬਾਈਲ ਰਾਹੀਂ ਆਪਣੀਆਂ ਸੇਵਾਵਾਂ ਦੇਣ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮੁੱਖ ਖ਼ਬਰਾਂ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

ਨਤੀਜਿਆਂ ਦੇ ਵਿਵਾਦ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਢਾਂਚਾ ਕਾਇਮ; ਮਾ...

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਮੈਮੋਰੰਡਮ ਜਾਰੀ ਕਰਦਿਆਂ 30 ਦਿਨਾਂ ਵਿੱਚ ਜਵਾਬ ਮੰਗਿਆ, ਪੈਨਸ਼ਨ ਜਾਂ ਗਰੈ...

ਕਰੋਨਾ ਕਰਕੇ ਐਤਕੀਂ ਸੰਕੇਤਕ ਰਹੇਗੀ ਅਮਰਨਾਥ ਯਾਤਰਾ

ਕਰੋਨਾ ਕਰਕੇ ਐਤਕੀਂ ਸੰਕੇਤਕ ਰਹੇਗੀ ਅਮਰਨਾਥ ਯਾਤਰਾ

ਅਮਰਨਾਥ ਗੁਫ਼ਾ ਦੇ ਵਰਚੁਅਲ ਦਰਸ਼ਨਾਂ ਲਈ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ

ਸ਼ਹਿਰ

View All