ਓਮੀਕਰੋਨ ਤੋਂ ਬਚਣ ਲਈ ਕੇਂਦਰੀ ਸਿਹਤ ਸਕੱਤਰ ਨੇ ਰਾਜਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ

ਓਮੀਕਰੋਨ ਤੋਂ ਬਚਣ ਲਈ ਕੇਂਦਰੀ ਸਿਹਤ ਸਕੱਤਰ ਨੇ ਰਾਜਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ

ਨਵੀਂ ਦਿੱਲੀ, 28 ਨਵੰਬਰ

ਦੱਖਣੀ ਅਫ਼ਰੀਕਾ ’ਚ ਕਰੋਨਾ ਦੇ ਨਵੇਂ ਰੂਪ ਓਮੀਕਰੋਨ ਕਾਰਨ ਸਾਰੀ ਦੁਨੀਆ ’ਚ ਦਹਿਸ਼ਤ ਫੈਲ ਗਈ ਹੈ। ਇਸ ਸਬੰਧੀ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਨ ਨੇ ਸਾਰੇ ਰਾਜਾਂ ਨੂੰ ਪੱਤਰ ਭੇਜ ਕੇ ਇਸ ਤੋਂ ਬਚਾਅ ਲਈ ਸਖ਼ਤੀ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਹੈ ਕਿ ਕਿਸੇ ਕਿਸਮ ਦੀ ਢਿੱਲ ਮਹਿੰਗੀ ਪੈ ਸਕਦੀ ਹੈ, ਜਿਸ ਕਾਰਨ ਪੂਰੀ ਚੌਕਸੀ ਰੱਖਣ ਦੇ ਨਾਲ ਨਾਲ ਕਰੋਨਾ ਨਿਯਮਾਂ ਦੀ ਸਖ਼ਤੀ ਨਾਲ ਪਾਲਣ ਕੀਤੀ ਜਾਵੇ ਤੇ ਟੀਕਾਕਰਨ ’ਚ ਤੇਜ਼ੀ ਲਿਆਂਦੀ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All