ਸੰਸਦ ਦਾ ਸਰਦ ਰੁੱਤ ਇਜਲਾਸ 29 ਨਵੰਬਰ ਤੋਂ ਸ਼ੁਰੂ ਹੋਣ ਦੀ ਸੰਭਾਵਨਾ

ਸੰਸਦ ਦਾ ਸਰਦ ਰੁੱਤ ਇਜਲਾਸ 29 ਨਵੰਬਰ ਤੋਂ ਸ਼ੁਰੂ ਹੋਣ ਦੀ ਸੰਭਾਵਨਾ

ਨਵੀਂ ਦਿੱਲੀ: ਸੰਸਦ ਦਾ ਸਰਦ ਰੁੱਤ ਇਜਲਾਸ ਅਗਲੇ ਮਹੀਨੇ 29 ਨਵੰਬਰ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਸੂਤਰਾਂ ਨੇ ਕਿਹਾ ਕਿ ਇਜਲਾਸ ਦੀਆਂ ਕਰੀਬ 20 ਬੈਠਕਾਂ ਹੋ ਸਕਦੀਆਂ ਹਨ ਅਤੇ ਇਹ ਕ੍ਰਿਸਮਸ ਤੋਂ ਪਹਿਲਾਂ ਸਮਾਪਤ ਹੋ ਸਕਦਾ ਹੈ। ਕਰੋਨਾ ਮਹਾਮਾਰੀ ਕਾਰਨ ਪਿਛਲੇ ਸਾਲ ਸੰਸਦ ਦਾ ਸਰਦ ਰੁੱਤ ਇਜਲਾਸ ਨਹੀਂ ਹੋ ਸਕਿਆ ਸੀ ਜਦਕਿ ਬਜਟ ਅਤੇ ਮੌਨਸੂਨ ਇਜਲਾਸ ਦੇ ਸਮੇਂ ’ਚ ਕਟੌਤੀ ਕੀਤੀ ਗਈ ਸੀ। ਉਂਜ ਸਰਕਾਰੀ ਤੌਰ ’ਤੇ ਅਜੇ ਇਜਲਾਸ ਬਾਰੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ ਪਰ ਸੂਤਰਾਂ ਨੇ ਕਿਹਾ ਕਿ ਇਹ 29 ਨਵੰਬਰ ਤੋਂ 23 ਦਸੰਬਰ ਤੱਕ ਜਾਰੀ ਰਹਿ ਸਕਦਾ ਹੈ। ਇਜਲਾਸ ਦੌਰਾਨ ਸੰਸਦ ਮੈਂਬਰ ਸਮਾਜਿਕ ਦੂਰੀ ਦੇ ਨੇਮਾਂ ਦਾ ਪਾਲਣ ਕਰਨਗੇ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All