ਵਿਸ਼ਵ ਸਿਹਤ ਸੰਗਠਨ ਨੇ ਓਮੀਕਰੋਨ ਨੂੰ ਬਹੁਤ ਖ਼ਤਰਨਾਕ ਕਰਾਰ ਦਿੰਦਿਆਂ ਚਿਤਾਵਨੀ ਦਿੱਤੀ

ਵਿਸ਼ਵ ਸਿਹਤ ਸੰਗਠਨ ਨੇ ਓਮੀਕਰੋਨ ਨੂੰ ਬਹੁਤ ਖ਼ਤਰਨਾਕ ਕਰਾਰ ਦਿੰਦਿਆਂ ਚਿਤਾਵਨੀ ਦਿੱਤੀ

ਜਨੇਵਾ, 30 ਨਵੰਬਰ

ਵਿਸ਼ਵ ਸਿਹਤ ਸੰਗਠਨ (ਡਬਲਿਊਐੱਚਓ) ਨੇ ਚੇਤਾਵਨੀ ਦਿੱਤੀ ਹੈ ਕਿ ਤਾਜ਼ਾ ਸਬੂਤਾਂ ਮੁਤਾਬਕ ਕਰੋਨਾਵਾਇਰਸ ਦਾ ਨਵਾਂ ਰੂਪ ਓਮੀਕਰੋਨ ਤੋਂ ਦੁਨੀਆ ਨੂੰ ਬਹੁਤ ਜ਼ਿਆਦਾ ਖਤਰਾ ਹੈ। ਉਸ ਨੇ ਕਿਹਾ ਕਿ ਪਰਿਵਰਤਨਸ਼ੀਲ ਵਾਇਰਸ ਹਾਲਤ ਗੰਭੀਰ ਬਣਾ ਸਕਦਾ ਹੈ। ਸੰਯੁਕਤ ਰਾਸ਼ਟਰ ਦੀ ਸਿਹਤ ਏਜੰਸੀ ਦੁਆਰਾ ਇਸ ਮੁਲਾਂਕਣ ਵਿੱਚ ਮੈਂਬਰ ਰਾਜਾਂ ਨੂੰ ਜਾਰੀ ਕੀਤਾ ਗਿਆ ਤਕਨੀਕੀ ਮੈਮੋਰੰਡਮ ਵਿਸ਼ਵ ਸਿਹਤ ਸੰਗਠਨ ਦੀ ਸਭ ਤੋਂ ਮਜ਼ਬੂਤ ਤੇ ਸਪਸ਼ਟ ਚਿਤਾਵਨੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All