ਨਵੀਂ ਦਿੱਲੀ, 21 ਜੁਲਾਈ
ਭਾਰਤ ਵਿਚ ਬੀਤੇ 24 ਘੰਟਿਆਂ ਵਿਚ ਕੋਵਿਡ-19 ਦੇ 37,148 ਨਾਲ ਦੇਸ਼ ਵਿਚ ਕਰੋਨਾ ਪੀੜਤਾਂ ਦੀ ਕੁੱਲ ਗਿਣਤੀ 11,55,191 ਤੱਕ ਪਹੁੰਚ ਗਈ। ਕੇਂਦਰੀ ਸਿਹਤ ਮੰਤਰਾਲੇ ਦੇ ਮੰਗਲਵਾਰ ਸਵੇਰ ਅੱਠ ਵਜੇ ਤੱਕ ਜਾਰੀ ਤਾਜ਼ਾ ਅੰਕੜਿਆਂ ਦੇ ਅਨੁਸਾਰ 587 ਤਾਜ਼ਾ ਮੌਤਾਂ ਨਾਲ ਮਰਨ ਵਾਲਿਆਂ ਦੀ ਗਿਣਤੀ 28,084 ਤੱਕ ਪਹੁੰਚ ਗਈ ਹੈ।