ਸੰਸਦ ’ਚ ਰੇੜਕਾ ਖਤਮ ਕਰਨ ਲਈ ਕੋਈ ਵਿਚਲਾ ਰਾਹ ਨਹੀਂ: ਜੈਰਾਮ ਰਮੇਸ਼ : The Tribune India

ਸੰਸਦ ’ਚ ਰੇੜਕਾ ਖਤਮ ਕਰਨ ਲਈ ਕੋਈ ਵਿਚਲਾ ਰਾਹ ਨਹੀਂ: ਜੈਰਾਮ ਰਮੇਸ਼

ਸੰਸਦ ’ਚ ਰੇੜਕਾ ਖਤਮ ਕਰਨ ਲਈ ਕੋਈ ਵਿਚਲਾ ਰਾਹ ਨਹੀਂ: ਜੈਰਾਮ ਰਮੇਸ਼

ਨਵੀਂ ਦਿੱਲੀ, 18 ਮਾਰਚ

ਕਾਂਗਰਸ ਦੇ ਸੀਨੀਅਰ ਨੇਤਾ ਜੈਰਾਮ ਰਮੇਸ਼ ਨੇ ਅੱਜ ਕਿਹਾ ਕਿ ਸੰਸਦ ਵਿੱਚ ਅੜਿੱਕੇ ਨੂੰ ਖਤਮ ਕਰਨ ਲਈ ਕੋਈ ਵਿਚਲਾ ਰਾਹ ਨਹੀਂ ਹੈ, ਕਿਉਂਕਿ ਅਡਾਨੀ ਸਮੂਹ ਨਾਲ ਜੁੜੇ ਮਾਮਲੇ ਵਿੱਚ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਕਾਇਮ ਕਰਨ ਦੀ ਮੰਗ ’ਤੇ ਕੋਈ ਸਮਝੌਤਾ ਨਹੀਂ ਹੋ ਸਕਦਾ ਤੇ ਰਾਹੁਲ ਗਾਂਧੀ ਵੱਲੋਂ ਮੁਆਫ਼ੀ ਮੰਗਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਲੁਤਰੋ ਦੇ ਪੁਆੜੇ...

ਲੁਤਰੋ ਦੇ ਪੁਆੜੇ...

ਰਾਜ ਰਾਣੀ

ਰਾਜ ਰਾਣੀ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਸ਼ਹਿਰ

View All