22 ਨੂੰ ਕੇਂਦਰ ਸਰਕਾਰ ਦੇ ਦਫ਼ਤਰਾਂ ’ਚ ਰਹੇਗੀ ਅੱਧੇ ਦਿਨ ਦੀ ਛੁੱਟੀ
ਨਵੀਂ ਦਿੱਲੀ, 18 ਜਨਵਰੀ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਅਯੁੱਧਿਆ 'ਚ ਰਾਮ ਮੰਦਰ ਦੇ ਮੱਦੇਨਜ਼ਰ 22 ਜਨਵਰੀ ਨੂੰ ਕੇਂਦਰ ਸਰਕਾਰ ਦੇ ਸਾਰੇ ਦਫ਼ਤਰ ਅੱਧੇ ਦਿਨ ਲਈ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਇਹਾ ਫ਼ੈਸਲਾ ਲੋਕਾਂ ਵਿੱਚ...
Advertisement
ਨਵੀਂ ਦਿੱਲੀ, 18 ਜਨਵਰੀ
Advertisement
ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਅਯੁੱਧਿਆ 'ਚ ਰਾਮ ਮੰਦਰ ਦੇ ਮੱਦੇਨਜ਼ਰ 22 ਜਨਵਰੀ ਨੂੰ ਕੇਂਦਰ ਸਰਕਾਰ ਦੇ ਸਾਰੇ ਦਫ਼ਤਰ ਅੱਧੇ ਦਿਨ ਲਈ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਇਹਾ ਫ਼ੈਸਲਾ ਲੋਕਾਂ ਵਿੱਚ ਭਾਰੀ ਉਤਸ਼ਾਹ ਸਦਕਾ ਲਿਆ ਗਿਆ ਹੈ।
Advertisement
Advertisement
×