ਵਿਦੇਸ਼ ਤੋਂ ਆਉਣ ਵਾਲਿਆਂ ਨੂੰ ਸੁਵਿਧਾ ਪੋਰਟਲ ’ਤੇ ਕੋਵਿਡ ਟੀਕਾਕਰਨ ਸਰਟੀਫਿਕੇਟ ਅਪਲੋਡ ਕਰਨ ਤੋਂ ਮਿਲ ਸਕਦੀ ਹੈ ਛੋਟ : The Tribune India

ਵਿਦੇਸ਼ ਤੋਂ ਆਉਣ ਵਾਲਿਆਂ ਨੂੰ ਸੁਵਿਧਾ ਪੋਰਟਲ ’ਤੇ ਕੋਵਿਡ ਟੀਕਾਕਰਨ ਸਰਟੀਫਿਕੇਟ ਅਪਲੋਡ ਕਰਨ ਤੋਂ ਮਿਲ ਸਕਦੀ ਹੈ ਛੋਟ

ਵਿਦੇਸ਼ ਤੋਂ ਆਉਣ ਵਾਲਿਆਂ ਨੂੰ ਸੁਵਿਧਾ ਪੋਰਟਲ ’ਤੇ ਕੋਵਿਡ ਟੀਕਾਕਰਨ ਸਰਟੀਫਿਕੇਟ ਅਪਲੋਡ ਕਰਨ ਤੋਂ ਮਿਲ ਸਕਦੀ ਹੈ ਛੋਟ

ਨਵੀਂ ਦਿੱਲੀ, 9 ਅਗਸਤ

ਕੇਂਦਰ ਸਰਕਾਰ ਅਜਿਹੀ ਵਿਵਸਥਾ ਨੂੰ ਹਟਾਉਣ 'ਤੇ ਸਰਗਰਮੀ ਨਾਲ ਵਿਚਾਰ ਕਰ ਰਹੀ ਹੈ, ਜਿਸ ਨਾਲ ਅੰਤਰਰਾਸ਼ਟਰੀ ਯਾਤਰੀਆਂ ਨੂੰ ਭਾਰਤ ਆਉਣ ਤੋਂ ਪਹਿਲਾਂ 'ਏਅਰ ਸੁਵਿਧਾ' ਪੋਰਟਲ 'ਤੇ ਆਪਣਾ ਕੋਵਿਡ ਟੀਕਾਕਰਨ ਸਰਟੀਫਿਕੇਟ ਜਾਂ ਨੈਗੇਟਿਵ ਆਰਟੀ-ਪੀਸੀਆਰ ਟੈਸਟ ਰਿਪੋਰਟ ਅਪਲੋਡ ਕਰਨੀ ਜ਼ਰੂਰੀ ਹੈ। ਸੂਤਰਾਂ ਨੇ ਦੱਸਿਆ ਕਿ ਪੋਰਟਲ 'ਤੇ ਸਵੈ-ਘੋਸ਼ਣਾ ਫਾਰਮ ਆਨਲਾਈਨ ਭਰਨ ਦੀ ਮੌਜੂਦਾ ਵਿਵਸਥਾ ਜਾਰੀ ਰਹੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਮੁੱਖ ਖ਼ਬਰਾਂ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਕਾਂਗਰਸ ਤੇ ਭਾਜਪਾ ਰਹੀਆਂ ਗ਼ੈਰਹਾਜ਼ਰ; 93 ਵਿਧਾਇਕਾਂ ਨੇ ਮਤੇ ਹੱਕ ਵਿੱਚ...

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਕੈਬਨਿਟ ਮੰਤਰੀ ਨਿੱਜਰ ਨੇ ਦਿੱਤੀ ਜਾਣਕਾਰੀ; ਮੀਂਹ ਜਾਂ ਵਾਇਰਸ ਕਾਰਨ ਫਸਲ...

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਫ਼ਿਲਮ ਅਮਲੇ ਨੇ ਜੋੜੇ ਪਹਿਨ ਕੇ ਗੁਰਦੁਆਰਾ ਕੰਪਲੈਕਸ ’ਚ ਸ਼ੂਟਿੰਗ ਕੀਤੀ; ...

ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਪੰਜਾਬ ਅਤੇ ਜੋਧਪੁਰ ਏਅਰਬੇਸ ਤੋਂ ਭਾਰਤੀ ਫੌਜ ਦੇ ਲੜਾਕੂ ਜਹਾਜ਼ਾਂ ਨੇ ਕੀ...

ਸ਼ਹਿਰ

View All