ਸਵਰਾ ਭਾਸਕਰ ਨੂੰ ਜਾਨੋਂ ਮਾਰਨ ਦੀ ਧਮਕੀ : The Tribune India

ਸਵਰਾ ਭਾਸਕਰ ਨੂੰ ਜਾਨੋਂ ਮਾਰਨ ਦੀ ਧਮਕੀ

ਸਵਰਾ ਭਾਸਕਰ ਨੂੰ ਜਾਨੋਂ ਮਾਰਨ ਦੀ ਧਮਕੀ

ਮੁੰਬਈ, 29 ਜੂਨ

ਬੌਲੀਵੁੱਡ ਅਦਾਕਾਰਾ ਸਵਰਾ ਭਾਸਕਰ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਪੱਤਰ ਪ੍ਰਾਪਤ ਹੋਇਆ ਹੈ, ਜਿਸ ਮਗਰੋਂ ਮੁੰਬਈ ਪੁਲੀਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇੱਕ ਅਧਿਕਾਰੀ ਨੇ ਅੱਜ ਦੱਸਿਆ ਕਿ ਇਹ ਪੱਤਰ ਅਦਾਕਾਰਾ ਨੂੰ ਉਸ ਦੀ ਵਰਸੋਵਾ ਸਥਿਤ ਰਿਹਾਇਸ਼ ’ਤੇ ਭੇਜਿਆ ਗਿਆ ਸੀ। ਸਵਰਾ ਭਾਸਕਰ ਨੇ ਪੱਤਰ ਮਿਲਣ ਮਗਰੋਂ ਦੋ ਦਿਨ ਪਹਿਲਾਂ ਵਰਸੋਵਾ ਥਾਣੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਵਰਾ ਨੂੰ ਭੇਜੇ ਪੱਤਰ ਵਿੱਚ ਲਿਖਿਆ ਹੈ ਕਿ ਦੇਸ਼ ਦੇ ਨੌਜਵਾਨ ਵੀਰ ਸਾਵਰਕਰ ਦੇ ਅਪਮਾਨ ਨੂੰ ਸ਼ਹਿਣ ਨਹੀਂ ਕਰਨਗੇ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਸੰਵਿਧਾਨ ਦੀਆਂ ਧਾਰਾ...

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਕੈਬਨਿਟ ਮੰਤਰੀ ਅਮਨ ਅਰੋੜਾ ਨੇ ‘ਆਪ’ ਸਰਕਾਰ ਵਿਰੁੱਧ ਸਾਜ਼ਿਸ਼ ਰਚਣ ਦੇ ਦ...

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਭਾਜਪਾ ਯੂਥ ਵਰਕਰਾਂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤਾ ਸੰਬੋਧਨ

ਸ਼ਹਿਰ

View All