ਸੀਬੀਆਈ ਅਦਾਲਤ ਵੱਲੋਂ ਟੀਐੱਮਸੀ ਆਗੂ ਦੀ ਜ਼ਮਾਨਤ ਅਰਜ਼ੀ ਰੱਦ : The Tribune India

ਸੀਬੀਆਈ ਅਦਾਲਤ ਵੱਲੋਂ ਟੀਐੱਮਸੀ ਆਗੂ ਦੀ ਜ਼ਮਾਨਤ ਅਰਜ਼ੀ ਰੱਦ

ਸੀਬੀਆਈ ਅਦਾਲਤ ਵੱਲੋਂ ਟੀਐੱਮਸੀ ਆਗੂ ਦੀ ਜ਼ਮਾਨਤ ਅਰਜ਼ੀ ਰੱਦ

ਆਸਨਸੋਲ (ਪੱਛਮੀ ਬੰਗਾਲ), 20 ਅਗਸਤ

ਇੱਥੋਂ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅੱਜ ਪਸ਼ੂ ਤਸਕਰੀ ਮਾਮਲੇ ਵਿੱਚ ਗ੍ਰਿਫ਼ਤਾਰ ਤ੍ਰਿਣਮੂਲ ਕਾਂਗਰਸ ਦੇ ਆਗੂ ਅਨੁਬ੍ਰਤਾ ਮੰਡਲ ਦੀ ਜ਼ਮਾਨਤ ਅਰਜ਼ੀ ਰੱਦ ਕਰਦਿਆਂ ਉਸ ਦੀ ਕੇਂਦਰੀ ਜਾਂਚ ਏਜੰਸੀ ਕੋਲ ਹਿਰਾਸਤ 24 ਅਗਸਤ ਤੱਕ ਵਧਾ ਦਿੱਤੀ ਹੈ। ਸੀਬੀਆਈ ਨੇ ਅਨੁਬ੍ਰਤਾ ਮੰਡਲ ਦੀ ਹਿਰਾਸਤ ਵਧਾਉਣ ਦੀ ਮੰਗ  ਕਰਦਿਆਂ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਟੀਐੱਮਸੀ ਆਗੂ ਬਹੁਤ ਹੀ ਤਾਕਤਵਰ ਤੇ ਰਸੂਖ਼ਦਾਰ ਵਿਅਕਤੀ  ਹੈ, ਜੇ ਉਸ ਨੂੰ ਜ਼ਮਾਨਤ ਦਿੱਤੀ ਗਈ ਹੈ ਤਾਂ ਉਹ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ ਅਤੇ ਸਬੂਤਾਂ ਨਾਲ ਛੇੜ-ਛਾੜ ਜਾਂ ਇਨ੍ਹਾਂ ਨੂੰ ਖੁਰਦ-ਬੁਰਦ ਕਰ ਸਕਦਾ ਹੈ। ਟੀਐੱਮਸੀ ਦੇ ਬੀਰਭੂਮ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਮੰਡਲ ਦੇ ਵਕੀਲ  ਨੇ ਉਨ੍ਹਾਂ ਦੀ ਸਿਹਤ ਸਥਿਤੀ ਦਾ ਹਵਾਲਾ ਦਿੰਦਿਆਂ ਜ਼ਮਾਨਤ ਦੇਣ ਦੀ ਮੰਗ ਕੀਤੀ ਸੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All