ਭਾਰਤੀ ਬੰਦਰਗਾਹਾਂ ’ਚ 82 ਅਰਬ ਡਾਲਰ ਦਾ ਨਿਵੇਸ਼ ਕਰਾਂਗੇ: ਮੋਦੀ

ਨਵੀਂ ਦਿੱਲੀ, 2 ਮਾਰਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ ਸਾਲ 2035 ਤੱਕ ਬੰਦਰਗਾਹਾਂ ਨਾਲ ਜੁੜੇ ਪ੍ਰਾਜੈਕਟਾਂ ’ਚ 82 ਅਰਬ ਅਮਰੀਕੀ ਡਾਲਰ ਦਾ ਨਿਵੇਸ਼ ਕਰੇਗਾ। ਮੈਰੀਟਾਈਮ ਭਾਰਤ ਸਿਖਰ ਵਾਰਤਾ ਦਾ ਉਦਘਾਟਨ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਭਾਰਤ ਸਮੁੰਦਰੀ ਖੇਤਰ ਵਿੱਚ ਨਵਿਆਉਣਯੋਗ ਊਰਜਾ ਦੇ ਸਰੋਤਾਂ ਦੀ ਸਾਫ਼ ਸਫ਼ਾਈ, ਨਦੀਆਂ ਨਾਲਿਆਂ ਨੂੰ ਵਿਕਸਤ ਕਰਨ, ਸੀਅਪਲੇਨ ਨਾਲ ਜੁੜੀਆਂ ਸੇਵਾਵਾਂ ਨੂੰ ਵਧਾਉਣ ਤੇ ਚਾਨਣ ਮੁਨਾਰਿਆਂ (ਲਾਈਟਹਾਊਸਾਂ) ਦੁਆਲੇ ਸੈਰ-ਸਪਾਟੇ ਨੂੰ ਹੁਲਾਰਾ ਦੇਣ ਵਿੱਚ ਆਪਣੀ ਸਾਂਝ ਨੂੰ ਹੋਰ ਵਧਾਏਗਾ। ਉਨ੍ਹਾਂ ਆਲਮੀ ਭਾਈਵਾਲਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਨੂੰ ‘ਤਰਜੀਹੀ ਨਿਵੇਸ਼ ਦਾ ਟਿਕਾਣਾ’ ਬਣਾਉਣ। ਸ੍ਰੀ ਮੋਦੀ ਨੇ ਇਸ ਮੌਕੇ ਈ-ਬੁੱਕ ਮੈਰੀਟਾਈਮ ਇੰਡੀਆ ਵਿਜ਼ਨ (ਐੱਮਆਈਵੀ) 2030 ਤੇ ਸਾਗਰ ਮੰਥਨ ਤਜਾਰਤੀ ਮੈਰੀਨ ਡੋਮੇਨ ਵੀ ਲਾਂਚ ਕੀਤੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All