ਭਾਰਤ ਵਿੱਚ ਓਮੀਕਰੋਨ ਕੇਸਾਂ ਦੀ ਕੁੱਲ ਗਿਣਤੀ 12; ਮਹਾਰਾਸ਼ਟਰ ਵਿੱਚ ਸੱਤ ਨਵੇਂ ਕੇਸ

ਭਾਰਤ ਵਿੱਚ ਓਮੀਕਰੋਨ ਕੇਸਾਂ ਦੀ ਕੁੱਲ ਗਿਣਤੀ 12; ਮਹਾਰਾਸ਼ਟਰ ਵਿੱਚ ਸੱਤ ਨਵੇਂ ਕੇਸ

ਪੁਣੇ, 5 ਦਸੰਬਰ

ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿੱਚ ਅੱਜ ਓਮੀਕਰੋਨ ਦੇ ਸੱਤ ਕੇਸਾਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਨਵੇਂ ਕੇਸਾਂ ਨਾਲ ਭਾਰਤ ਵਿੱਚ ਓਮੀਕਰੋਨ ਕੇਸਾਂ ਦੀ ਕੁੱਲ ਗਿਣਤੀ 12 ਹੋ ਗਈ ਹੈ। ਸਿਹਤ ਵਿਭਾਗ ਅਨੁਸਾਰ ਪੁਣੇ ਜ਼ਿਲ੍ਹੇ ਵਿੱਚ ਮਿਲੇ ਕੇਸਾਂ ਵਿੱਚ ਨਾਇਜੀਰੀਆ ਤੋਂ ਆਈ ਇਕ ਔਰਤ ਤੇ ਉਸ ਦੀਆਂ ਦੋ ਧੀਆਂ ਸ਼ਾਮਲ ਹਨ ਜੋ ਪਿੰਪਰੀ ਛਿੰਛਵਾਡ ਇਲਾਕੇ ਵਿੱਚ ਆਪਣੇ ਭਰਾ ਨੂੰ ਮਿਲਣ ਆਈ ਹੈ। ਇਸੇ ਦੌਰਾਨ ਇਸ ਔਰਤ ਦਾ ਭਰਾ ਅਤੇ ਉਸ ਦੀਆਂ ਦੋ ਧੀਆਂ ਵੀ ਓਮੀਕਰੋਨ ਪੀੜਤ ਪਾਏ ਗਏ ਹਨ। ਇਸੇ ਤਰ੍ਹਾਂ ਪੁਣੇ ਦਾ ਵਸਨੀਕ ਜੋ ਬੀਤੇ ਮਹੀਨੇ ਦੇ ਅਖੀਰਲੇ ਹਫਤੇ ਫਿਨਲੈਂਡ ਤੋਂ ਆਇਆ ਸੀ, ਉਹ ਵੀ ਓਮੀਕਰੋਨ ਪੀੜਤ ਪਾਇਆ ਗਿਆ ਹੈ। ਇਸ ਤਰ੍ਹਾਂ ਮਹਾਰਾਸ਼ਟਰ ਵਿੱਚ ਓਮੀਕਰੋਨ ਕੇਸਾਂ ਦੀ ਕੁੱਲ ਗਿਣਤੀ 8 ਹੋ ਗਈ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All