ਕਿਸਾਨਾਂ ਨੇ ਦਿੱਲੀ, ਹਰਿਆਣਾ ਤੇ ਯੂਪੀ ਪੁਲੀਸ ਨੂੰ ਸਾਫ਼ ਤੇ ਸਪਸ਼ਟ ਕਿਹਾ: ਟਰੈਕਟਰ ਪਰੇਡ ਬਾਹਰੀ ਰਿੰਗ ਰੋਡ ’ਤੇ ਹੀ ਹੋਵੇਗੀ

ਕਿਸਾਨਾਂ ਨੇ ਦਿੱਲੀ, ਹਰਿਆਣਾ ਤੇ ਯੂਪੀ ਪੁਲੀਸ ਨੂੰ ਸਾਫ਼ ਤੇ ਸਪਸ਼ਟ ਕਿਹਾ: ਟਰੈਕਟਰ ਪਰੇਡ ਬਾਹਰੀ ਰਿੰਗ ਰੋਡ ’ਤੇ ਹੀ ਹੋਵੇਗੀ

ਦਿੱਲੀ ਦੇ ਸਿੰਘੂ ਬਾਰਡਰ ’ਤੇ ਤਾਇਨਾਤ ਪੁਲੀਸ।

ਨਵੀਂ ਦਿੱਲੀ, 20 ਜਨਵਰੀ

ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਯੂਨੀਅਨਾਂ ਨੇ ਅੱਜ ਪੁਲੀਸ ਨੂੰ ਸਾਫ਼ ਕਰ ਦਿੱਤਾ ਕਿ 26 ਜਨਵਰੀ ਨੂੰ ਉਨ੍ਹਾਂ ਦੀ ਟਰੈਕਟਰ ਪਰੇਡ ਪਹਿਲਾਂ ਤੈਅ ਯੋਜਨਾ ਮੁਤਾਬਕ ਹੀ ਹੋਵੇਗੀ। ਅੱਜ ਦਿੱਲੀ, ਯੂਪੀ ਤੇ ਹਰਿਆਣਾ ਪੁਲੀਸ ਅਧਿਕਾਰੀਆਂ ਨਾਲ ਵਿਗਿਆਨ ਭਵਨ ਵਿੱਚ ਮੀਟਿੰਗ ਦੌਰਾਨ ਪੁਲੀਸ ਨੇ ਕਿਸਾਨ ਨੇਤਾਵਾਂ ਨੂੰ ਕਿਹਾ ਕਿ ਉਹ ਰਾਜਧਾਨੀ ਦੀ ਬਾਹਰੀ ਰਿੰਗ ਰੋਡ ਦੀ ਬਜਾਏ ਕੁੰਡਲੀ-ਮਨੇਸਰ-ਪਲਵਲ ਐਕਸਪ੍ਰੈਸਵੇਅ ’ਤੇ ਟਰੈਕਟਰ ਪਰੇਡ ਕਰਨ ਪਰ ਕਿਸਾਨਾਂ ਨੇ ਇਸ ਨੂੰ ਰੱਦ ਕਰ ਦਿੱਤਾ। ਇਸ ਮਾਮਲੇ ’ਤੇ ਵੀਰਵਾਰ ਨੂੰ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਮੁੜ ਹੋ ਸਕਦੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All